ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 5ਵੀਆਂ ਖੇਲੋ ਇੰਡੀਆ ਵਿੰਟਰ ਗੇਮਸ (5th Khelo India Winter Games) 2025 ਵਿੱਚ ਹਿੱਸਾ ਲੈਣ ਵਾਲੇ ਸਾਰੇ ਐਥਲੀਟਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਸ਼੍ਰੀ ਮੋਦੀ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਲਿਖਿਆ:
“ਪੰਜਵੀਆਂ ਖੇਲੋ ਇੰਡੀਆ ਵਿੰਟਰ ਗੇਮਸ (5th Khelo India Winter Games) 2025 ਵਿੱਚ ਹਿੱਸਾ ਲੈਣ ਵਾਲੇ ਸਾਰੇ ਐਥਲੀਟਾਂ ਨੂੰ ਸ਼ੁਭਕਾਮਨਾਵਾਂ! ਮੈਨੂੰ ਯਕੀਨ ਹੈ ਕਿ ਇਹ ਟੂਰਨਾਮੈਂਟ ਆਉਣ ਵਾਲੀਆਂ ਪ੍ਰਤਿਭਾਵਾਂ ਨੂੰ ਪ੍ਰੋਤਸਾਹਿਤ ਕਰੇਗਾ। ਇਹ ਖੇਡਾਂ ਭੀ ਖੇਡ ਭਾਵਨਾ ਦਾ ਉਤਸਵ ਬਣਨ।( May the games also be a celebration of sportsman spirit.)
@kheloindia”
Best wishes to all the athletes participating in the 5th Khelo India Winter Games 2025! I am sure this tournament will encourage upcoming talent. May the games also be a celebration of sportsman spirit.@kheloindia pic.twitter.com/1bUx7SqKv8
— Narendra Modi (@narendramodi) January 23, 2025
***
ਐੱਮਜੇਪੀਐੱਸ/ਐੱਸਆਰ