Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਭਾਰਤੀਯ ਜਨਔਸ਼ਧੀ ਪਰਿਯੋਜਨਾ ਨੇ ਗ਼ਰੀਬਾਂ ਅਤੇ ਮੱਧ ਵਰਗ ਦੇ ਲਈ ਮਹੱਤਵਪੂਰਨ ਬੱਚਤ ਨੂੰ ਸੁਨਿਸ਼ਚਿਤ ਕੀਤਾ ਹੈ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੀ20 ਵਫ਼ਦ ਦੁਆਰਾ ਪ੍ਰਧਾਨ ਮੰਤਰੀ ਭਾਰਤੀਯ ਜਨਔਸ਼ਧੀ ਪਰਿਯੋਜਨਾ ਕੇਂਦਰ ਦਾ ਦੌਰਾ ਕੀਤੇ ਜਾਣ ’ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।

 ਕੇਂਦਰੀ ਮੰਤਰੀ ਡਾ. ਮਨਸੁਖ ਮਾਂਡਵੀਆ ਦੇ ਟਵੀਟ ਦਾ ਜਵਾਬ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਪ੍ਰਧਾਨ ਮੰਤਰੀ ਭਾਰਤੀਯ ਜਨਔਸ਼ਧੀ ਪਰਿਯੋਜਨਾ ਇੱਕ ਇਹਿਤਾਸਿਕ ਪਹਿਲ ਹੈ, ਜਿਸ ਦਾ ਉਦੇਸ਼ ਕਿਫ਼ਾਇਤੀ ਸਿਹਤ ਸੇਵਾ ਸੁਨਿਸ਼ਚਿਤ ਕਰਨਾ ਹੈ। ਇਸ ਨੇ ਗ਼ਰੀਬ ਅਤੇ ਮੱਧ ਵਰਗ ਦੇ ਲਈ ਮਹੱਤਵਪੂਰਣ ਬੱਚਤ ਨੂੰ ਸੁਨਿਸ਼ਚਿਤ ਕੀਤਾ ਹੈ। ਇਹ ਦੇਖ ਕੇ ਖੁਸ਼ੀ ਹੋਈ ਕਿ ਸਨਮਾਨਿਤ ਜੀ-20 ਪ੍ਰਤੀਨਿਧੀਆਂ ਨੂੰ ਇਸ ਯੋਜਨਾ ਦੇ ਪਹਿਲੂਆਂ ਨੂੰ ਦੇਖਣ ਦਾ ਅਵਸਰ ਮਿਲਿਆ।”

 

 

 

***

ਡੀਐੱਸ