Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਮੁੱਖ ਸਕੱਤਰਾਂ ਦੇ ਸੰਮੇਲਨ ਵਿੱਚ ਸ਼ਾਮਲ ਹੋਏ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਪਿਛਲੇ ਦੋ ਦਿਨਾਂ ਤੋਂ ਮੁੱਖ ਸਕੱਤਰਾਂ ਦੇ ਸੰਮੇਲਨ ਵਿੱਚ ਸ਼ਾਮਲ ਹੋਏ।

 

 

 

 

 

 

 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 

 

 

 

 

“ਪਿਛਲੇ ਦੋ ਦਿਨ ਮੈਂ ਮੁੱਖ ਸਕੱਤਰਾਂ ਦੇ ਸੰਮੇਲਨ ਵਿੱਚ ਸ਼ਾਮਲ ਹੋਇਆ। ਅਸੀਂ ਨੀਤੀ ਸਬੰਧੀ ਵਿਆਪਕ ਮੁੱਦਿਆਂ ‘ਤੇ ਸਾਰਥਕ ਵਿਚਾਰ-ਵਟਾਂਦਰਾ ਕੀਤਾ ਅਤੇ ਬਿਹਤਰ ਸੇਵਾ ਵੰਡ ਸੁਨਿਸ਼ਚਿਤ ਕਰਨ ਦੇ ਨਾਲ-ਨਾਲ ਸਾਰੇ ਨਾਗਰਿਕਾਂ ਲਈ ਚੰਗਾ ਪ੍ਰਸ਼ਾਸਨ ਸੁਨਿਸ਼ਚਿਤ ਕਰਨ ਦੇ ਤਰੀਕਿਆਂ ਬਾਰੇ ਵੀ ਚਰਚਾ ਕੀਤੀ।”

 

 

 

 

**********

ਡੀਐੱਸ