Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਮੋਦੀ ਅਤੇ ਜਪਾਨ ਦੇ ਪ੍ਰਧਾਨ ਮੰਤਰੀ ਅਬੇ ਦਰਮਿਆਨ ਮੀਟਿੰਗ

ਪ੍ਰਧਾਨ ਮੰਤਰੀ ਮੋਦੀ ਅਤੇ ਜਪਾਨ ਦੇ ਪ੍ਰਧਾਨ ਮੰਤਰੀ ਅਬੇ  ਦਰਮਿਆਨ ਮੀਟਿੰਗ

ਪ੍ਰਧਾਨ ਮੰਤਰੀ ਮੋਦੀ ਅਤੇ ਜਪਾਨ ਦੇ ਪ੍ਰਧਾਨ ਮੰਤਰੀ ਅਬੇ  ਦਰਮਿਆਨ ਮੀਟਿੰਗ


ਹੈਮਬਰਗ ਵਿੱਚ ਚਲ ਰਹੇ ਜੀ-20 ਸਿਖਰ ਸੰਮੇਲਨ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਜਪਾਨ ਦੇ ਪ੍ਰਧਾਨ ਮੰਤਰੀ, ਸ਼੍ਰੀ ਸ਼ਿੰਜ਼ੋ ਅਬੇ ਨਾਲ ਦੁਵੱਲੀ ਮੀਟਿੰਗ ਕੀਤੀ।

ਦੋਹਾਂ ਨੇਤਾਵਾਂ ਨੇ ਨਵੰਬਰ 2016 ਵਿੱਚ ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਜਪਾਨ ਵਿੱਚ ਆਪਣੀ ਆਖਰੀ ਬੈਠਕ ਤੋਂ ਬਾਅਦ, ਮਹੱਤਵਪੂਰਨ ਪ੍ਰੋਜੈਕਟਾਂ ਸਮੇਤ, ਦੁਵੱਲੇ ਸਬੰਧਾਂ ਵਿੱਚ ਪ੍ਰਗਤੀ ਦੀ ਸਮੀਖਿਆ ਕੀਤੀ।ਪ੍ਰਧਾਨ ਮੰਤਰੀ ਮੋਦੀ ਨੇ ਉਸ ਸਮੇਂ ਤੋਂ ਲੈ ਕੇ ਦੁਵੱਲੇ ਸਬੰਧਾਂ ਵਿੱਚ ਹੋਈ ਪ੍ਰਗਤੀ ਉੱਤੇ ਤਸੱਲੀ ਪ੍ਰਗਟਾਈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਅਗਲੇ ਸਲਾਨਾ ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਅਬੇ ਦੇ ਭਾਰਤ ਦੇ ਅਗਲੇ ਦੌਰੇ ਦਾ ਰਾਹ ਵੇਖ ਰਹੇ ਹਨ ਅਤੇ ਆਸ ਕਰਦੇ ਹਨ ਕਿ ਇਸ ਨਾਲ ਉਨ੍ਹਾਂ ਦਾ ਸਹਿਯੋਗ ਹੋਰ ਮਜ਼ਬੂਤ ਹੋਵੇਗਾ।

AKT/AK