ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘ਜਲ ਜੀਵਨ ਮਿਸ਼ਨ’ ’ਤੇ ਗ੍ਰਾਮ ਪੰਚਾਇਤਾਂ ਤੇ ਪਾਨੀ ਸਮਿਤੀਆਂ / ਗ੍ਰਾਮ ਜਲ ਤੇ ਸਵੱਛਤਾ ਸਮਿਤੀਆਂ (ਵੀਡਬਲਿਊਐੱਸਸੀ) ਨਾਲ ਗੱਲਬਾਤ ਕੀਤੀ। ਉਨ੍ਹਾਂ ਸਬੰਧਿਤ ਧਿਰਾਂ ਨੂੰ ਹੋਰ ਜਾਗਰੂਕ ਕਰਨ ਤੇ ਮਿਸ਼ਨ ਅਧੀਨ ਯੋਜਨਾਵਾਂ ਦੀ ਵਧੇਰੇ ਪਾਰਦਰਸ਼ਤਾ ਤੇ ਜਵਾਬਦੇਹੀ ਲਈ ‘ਜਲ ਜੀਵਨ ਮਿਸ਼ਨ’ ਐਪ ਦੀ ਸ਼ੁਰੂਆਤ ਕੀਤੀ। ਉਨ੍ਹਾਂ ਰਾਸ਼ਟਰੀ ਜਲ ਜੀਵਨ ਕੋਸ਼ ਦੀ ਵੀ ਸ਼ੁਰੂਆਤ ਕੀਤੀ, ਜਿੱਥੇ ਕੋਈ ਵੀ ਵਿਅਕਤੀ, ਸੰਸਥਾ, ਨਿਗਮ ਜਾਂ ਪਰਉਪਕਾਰੀ, ਭਾਵੇਂ ਉਹ ਭਾਰਤ ’ਚ ਹੋਵੇ ਜਾਂ ਵਿਦੇਸ਼ ’ਚ ਹਰੇਕ ਗ੍ਰਾਮੀਣ ਘਰ, ਸਕੂਲ, ਆਂਗਨਵਾੜੀ ਕੇਂਦਰ, ਆਸ਼ਰਮ ਸ਼ਾਲਾ ਤੇ ਹੋਰ ਜਨਤਕ ਸੰਸਥਾਨਾਂ ’ਚ ਟੂਟੀ ਜ਼ਰੀਏ ਪਾਣੀ ਪਹੁੰਚਾਉਣ ’ਚ ਮਦਦ ਕਰਨ ਲਈ ਯੋਗਦਾਨ ਪਾ ਸਕਦਾ ਹੈ। ਇਸ ਮੌਕੇ ਗ੍ਰਾਮ ਪੰਚਾਇਤਾਂ ਤੇ ਪਾਨੀ ਸਮਿਤੀਆਂ ਦੇ ਮੈਂਬਰਾਂ ਸਮੇਤ ਕੇਂਦਰੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ, ਸ਼੍ਰੀ ਪ੍ਰਹਿਲਾਦ ਸਿੰਘ ਪਟੇਲ, ਸ਼੍ਰੀ ਬਿਸ਼ਵੇਸ਼ਵਰ ਟੁਡੂ, ਰਾਜਾਂ ਦੇ ਮੁੱਖ ਮੰਤਰੀ ਅਤੇ ਮੰਤਰੀ ਮੌਜੂਦ ਸਨ।
ਸਮਿਤੀਆਂ ਨਾਲ ਗੱਲਬਾਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ ਦੇ ਉਮਰੀ ਪਿੰਡ ਦੇ ਸ਼੍ਰੀ ਗਿਰਿਜਾਕਾਂਤ ਤਿਵਾਰੀ ਨਾਲ ਉਨ੍ਹਾਂ ਦੇ ਪਿੰਡ ਵਿੱਚ ਜਲ ਜੀਵਨ ਮਿਸ਼ਨ ਦੇ ਪ੍ਰਭਾਵ ਬਾਰੇ ਪੁੱਛਿਆ। ਸ਼੍ਰੀ ਤਿਵਾਰੀ ਨੇ ਦੱਸਿਆ ਕਿ ਹੁਣ ਸਾਫ਼ ਤੇ ਸਵੱਛ ਪਾਣੀ ਉਪਲਬਧ ਹੈ ਤੇ ਇਸ ਕਾਰਨ ਪਿੰਡ ਦੀਆਂ ਮਹਿਲਾਵਾਂ ਦੇ ਜੀਵਨ ਵਿੱਚ ਵੀ ਸੁਧਾਰ ਆਇਆ ਹੈ। ਪ੍ਰਧਾਨ ਮੰਤਰੀ ਨੇ ਸ਼੍ਰੀ ਤਿਵਾਰੀ ਤੋਂ ਪੁੱਛਿਆ ਕਿ ਕੀ ਉਨ੍ਹਾਂ ਦੇ ਪਿੰਡ ਵਾਲਿਆਂ ਨੂੰ ਇਹ ਭਰੋਸਾ ਸੀ ਕਿ ਉਨ੍ਹਾਂ ਨੂੰ ਟੂਟੀਆਂ ਰਾਹੀਂ ਪਾਣੀ ਮਿਲਣ ਲਗ ਪਵੇਗਾ ਤੇ ਹੁਣ ਉਹ ਕਿਵੇਂ ਮਹਿਸੂਸ ਕਰਦੇ ਹਨ। ਸ਼੍ਰੀ ਤਿਵਾਰੀ ਨੇ ਦੱਸਿਆ ਕਿ ਪਿੰਡ ਦੇ ਹਰ ਘਰ ’ਚ ਪਖਾਨੇ ਬਣ ਗਏ ਹਨ ਤੇ ਸਾਰੇ ਉਨ੍ਹਾਂ ਨੂੰ ਵਰਤਦੇ ਹਨ। ਪ੍ਰਧਾਨ ਮੰਤਰੀ ਨੇ ਬੁੰਦੇਲਖੰਡ ਦੇ ਪਿੰਡ ਵਾਸੀਆਂ ਦੀ ਉਨ੍ਹਾਂ ਦੇ ਸਮਰਪਣ ਲਈ ਸ਼ਲਾਘਾ ਕੀਤੀ ਅਤੇ ਕਿਹਾ ਕਿ ਮਹਿਲਾਵਾਂ ਸ਼ਕਤੀ ਸੰਪੰਨ ਹੋ ਰਹੀਆਂ ਹਨ ਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ, ਉੱਜਵਲਾ ਤੇ ਜਲ ਜੀਵਨ ਮਿਸ਼ਨ ਜਿਹੀਆਂ ਯੋਜਨਾਵਾਂ ਰਾਹੀਂ ਉਨ੍ਹਾਂ ਨੂੰ ਇਹ ਸਨਮਾਨ ਮਿਲ ਰਿਹਾ ਹੈ, ਜਿਸ ਦੀਆਂ ਉਹ ਹੱਕਦਾਰ ਹਨ।
ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਪਿਪਲੀ ਪਿੰਡ ਦੇ ਸ਼੍ਰੀ ਰਮੇਸ਼ਭਾਈ ਪਟੇਲ ਤੋਂ ਉਨ੍ਹਾਂ ਦੇ ਪਿੰਡ ਵਿੱਚ ਪਾਣੀ ਦੀ ਉਪਲਬਧਤਾ ਬਾਰੇ ਸੁਆਲ ਕੀਤਾ। ਉਨ੍ਹਾਂ ਇਹ ਵੀ ਪੁੱਛਿਆ ਕਿ ਕੀ ਪਾਣੀ ਦੀ ਗੁਣਵੱਤਾ ਦੀ ਨਿਯਮਿਤ ਤੌਰ ’ਤੇ ਜਾਂਚ ਹੁੰਦੀ ਹੈ ਜਾਂ ਨਹੀਂ। ਸ਼੍ਰੀ ਰਮੇਸ਼ਭਾਈ ਨੇ ਦੱਸਿਆ ਕਿ ਪਾਣੀ ਦਾ ਮਿਆਰ ਵਧੀਆ ਹੈ ਤੇ ਪਿੰਡ ਦੀਆਂ ਮਹਿਲਾਵਾਂ ਖ਼ੁਦ ਪਾਣੀ ਦੇ ਮਿਆਰ ਦੀ ਜਾਂਚ ਕਰਨ ਲਈ ਸਿੱਖਿਅਤ ਹੋ ਚੁੱਕੀਆਂ ਹਨ। ਪ੍ਰਧਾਨ ਮੰਤਰੀ ਨੇ ਪੁੱਛਿਆ ਕਿ ਲੋਕਾਂ ਨੂੰ ਪੀਣ ਵਾਲੇ ਪਾਣੀ ਲਈ ਭੁਗਤਾਨ ਕਰਨਾ ਪੈਂਦਾ ਹੈ ਜਾਂ ਨਹੀਂ। ਸ਼੍ਰੀ ਰਮੇਸ਼ਭਾਈ ਨੇ ਦੱਸਿਆ ਕਿ ਪਾਣੀ ਦੀ ਕੀਮਤ ਬਾਰੇ ਪਿੰਡਾਂ ਨੂੰ ਸਪਸ਼ਟ ਜਾਣਕਾਰੀ ਹੈ ਤੇ ਉਸ ਲਈ ਭੁਗਤਾਨ ਕਰਨ ਵਾਸਤੇ ਸਭ ਰਾਜ਼ੀ ਹਨ। ਪ੍ਰਧਾਨ ਮੰਤਰੀ ਨੇ ਪਾਣੀ ਬਚਾਉਣ ਲਈ ਸਪ੍ਰਿੰਕਲਰਾਂ ਤੇ ਪਾਣੀ ਦੀ ਬੂੰਦ–ਬੂੰਦ ਦੁਆਰਾ (ਡ੍ਰਿਪ) ਸਿੰਚਾਈ ਬਾਰੇ ਸੁਆਲ ਕੀਤਾ। ਪ੍ਰਧਾਨ ਮੰਤਰੀ ਨੂੰ ਦੱਸਿਆ ਗਿਆ ਕਿ ਪਿੰਡ ਵਿੱਚ ਸਿੰਚਾਈ ਲਈ ਨਵੀਆਂ ਤਕਨੀਕਾਂ ਦੀ ਵਰਤੋਂ ਕੀਤੀ ਜਾਂਦੀ ਹੈ। ਸਵੱਛ ਭਾਰਤ 2।0 ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਸਵੱਛਤਾ ਮੁਹਿੰਮ ਨੂੰ ਵੱਧ ਤੋਂ ਵੱਧ ਸਮਰਥਨ ਦਿੱਤਾ ਹੈ ਤੇ ਉਨ੍ਹਾਂ ਨੂੰ ਆਸ ਹੈ ਕਿ ਜਲ ਜੀਵਨ ਮਿਸ਼ਨ ਨੂੰ ਓਨੀ ਹੀ ਸਫ਼ਲਤਾ ਮਿਲੇਗੀ।
ਪ੍ਰਧਾਨ ਮੰਤਰੀ ਨੇ ਉੱਤਰਾਖੰਡ ਦੇ ਸ਼੍ਰੀਮਤੀ ਕੌਸ਼ਲਿਆ ਰਾਵਤ ਤੋਂ ਜਲ ਜੀਵਨ ਮਿਸ਼ਨ ਤੋਂ ਪਹਿਲਾਂ ਅਤੇ ਬਾਅਦ ਵਿੱਚ ਪਾਣੀ ਦੀ ਉਪਲਬਧਤਾ ਬਾਰੇ ਪੁੱਛਿਆ। ਸ਼੍ਰੀਮਤੀ ਰਾਵਤ ਨੇ ਵੀ ਦੱਸਿਆ ਕਿ ਜਲ ਜੀਵਨ ਮਿਸ਼ਨ ਦੁਆਰਾ ਪਾਣੀ ਦੀ ਉਪਲਬਧਤਾ ਕਾਰਨ, ਸੈਲਾਨੀ ਉਨ੍ਹਾਂ ਦੇ ਪਿੰਡ ਵਿੱਚ ਆਉਣ ਲਗ ਪਏ ਹਨ ਅਤੇ ਉਨ੍ਹਾਂ ਨੇ ਆਪਣੇ ਘਰਾਂ ਵਿੱਚ ਵੀ ਰਹਿਣਾ ਸ਼ੁਰੂ ਕਰ ਦਿੱਤਾ ਹੈ। ਉਸ ਨੇ ਦੱਸਿਆ ਕਿ ਉਸ ਦੇ ਪਿੰਡ ਦਾ ਪੂਰੀ ਤਰ੍ਹਾਂ ਟੀਕਾਕਰਣ ਹੋ ਚੁੱਕਾ ਹੈ। ਪ੍ਰਧਾਨ ਮੰਤਰੀ ਨੇ ਜੰਗਲਾਤ ਨੂੰ ਉਤਸ਼ਾਹਿਤ ਕਰਨ, ਸੈਰ-ਸਪਾਟਾ ਸੁਧਾਰ ਅਤੇ ਹੋਮ–ਸਟੇਅ ਜਿਹੀਆਂ ਗਤੀਵਿਧੀਆਂ ਅਪਨਾਉਣ ਲਈ ਸ਼੍ਰੀਮਤੀ ਰਾਵਤ ਅਤੇ ਪਿੰਡਾਂ ਦੀ ਪ੍ਰਸ਼ੰਸਾ ਕੀਤੀ।
ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਵੇਲੇਰੀ ਤੋਂ ਸ਼੍ਰੀਮਤੀ ਸੁਧਾ ਨੂੰ ਜਲ ਜੀਵਨ ਮਿਸ਼ਨ ਦੇ ਪ੍ਰਭਾਵਾਂ ਬਾਰੇ ਪੁੱਛਿਆ। ਉਨ੍ਹਾਂ ਦੱਸਿਆ ਕਿ ਮਿਸ਼ਨ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸਾਰੇ ਘਰਾਂ ਵਿੱਚ ਪੀਣ ਵਾਲਾ ਪਾਣੀ ਟੂਟੀਆਂ ਦੇ ਜ਼ਰੀਏ ਸ਼ੁਰੂ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਪਿੰਡ ਵਿੱਚ ਤਿਆਰ ਕੀਤੀਆਂ ਜਾਣ ਵਾਲੀਆਂ ਵਿਸ਼ਵ ਪ੍ਰਸਿੱਧ ਅਰਨੀ ਸਿਲਕ ਸਾੜ੍ਹੀਆਂ ਬਾਰੇ ਪੁੱਛਿਆ। ਪ੍ਰਧਾਨ ਮੰਤਰੀ ਨੇ ਇਹ ਵੀ ਪੁੱਛਿਆ ਕਿ ਕੀ ਪਾਣੀ ਦਾ ਕਨੈਕਸ਼ਨ ਲੈਣ ਨਾਲ ਉਨ੍ਹਾਂ ਨੂੰ ਘਰ ਦੇ ਹੋਰ ਕੰਮਾਂ ਲਈ ਸਮਾਂ ਮਿਲਦਾ ਹੈ ਕਿ ਨਹੀਂ? ਸ਼੍ਰੀਮਤੀ ਸੁਧਾ ਨੇ ਕਿਹਾ ਕਿ ਪਾਣੀ ਦੀ ਉਪਲਬਧਤਾ ਨੇ ਉਨ੍ਹਾਂ ਦੇ ਜੀਵਨ ਵਿੱਚ ਸੁਧਾਰ ਕੀਤਾ ਹੈ ਅਤੇ ਉਨ੍ਹਾਂ ਕੋਲ ਹੋਰ ਰਚਨਾਤਮਕ ਗਤੀਵਿਧੀਆਂ ਲਈ ਸਮਾਂ ਬਚਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਕੱਚੇ ਬੰਨ੍ਹਾਂ, ਛੱਪੜਾਂ ਆਦਿ ਦੇ ਨਿਰਮਾਣ ਰਾਹੀਂ ਮੀਂਹ ਦੇ ਪਾਣੀ ਨੂੰ ਬਚਾਉਣ ਜਿਹੀਆਂ ਗਤੀਵਿਧੀਆਂ ਚਲ ਰਹੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕਾਂ ਦੁਆਰਾ ਜਲ ਮਿਸ਼ਨ ਨੂੰ ਅਪਣਾਉਣਾ ਮਹਿਲਾ ਸਸ਼ਕਤੀਕਰਣ ਵੱਲ ਇੱਕ ਵੱਡਾ ਕਦਮ ਹੈ।
ਮਣੀਪੁਰ ਦੇ ਸ਼੍ਰੀਮਤੀ ਲੈਥਨਥੇਮ ਸਰੋਜਿਨੀ ਦੇਵੀ ਜੀ ਨਾਲ ਗੱਲਬਾਤ ਕਰਦੇ ਹੋਏ, ਸ਼੍ਰੀ ਮੋਦੀ ਨੂੰ ਇਹ ਦੱਸਿਆ ਗਿਆ ਕਿ ਪਹਿਲਾਂ ਪਾਣੀ ਸਿਰਫ਼ ਲੰਬੀ ਦੂਰੀ ਅਤੇ ਲੰਬੀਆਂ ਕਤਾਰਾਂ ਵਿੱਚ ਉਪਲਬਧ ਹੁੰਦਾ ਸੀ। ਹੁਣ ਸਥਿਤੀ ਵਿੱਚ ਸੁਧਾਰ ਹੋਇਆ ਹੈ ਕਿਉਂਕਿ ਸਾਰੇ ਘਰਾਂ ਵਿੱਚ ਪਾਣੀ ਦੀ ਸਪਲਾਈ ਦੀ ਪਾਈਪ ਉਪਲਬਧ ਹੈ। ਸਰੋਜਿਨੀ ਦੇਵੀ ਜੀ ਨੇ ਇਹ ਵੀ ਦੱਸਿਆ ਕਿ ਪਿੰਡ ਖੁੱਲ੍ਹੇ ਵਿੱਚ ਪਖਾਨੇ ਜਾਣ ਤੋਂ ਮੁਕਤ (ODF) ਬਣਨ ਅਤੇ ਪਾਣੀ ਦੀ ਸਪਲਾਈ ਦੀ ਪੂਰੀ ਕਵਰੇਜ ਹੋਣ ਕਾਰਨ ਲੋਕਾਂ ਦੀ ਸਿਹਤ ਵਿੱਚ ਸੁਧਾਰ ਹੋਇਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਪਾਣੀ ਦੀ ਗੁਣਵੱਤਾ ਦੀ ਨਿਯਮਿਤ ਜਾਂਚ ਇੱਕ ਮਾਪਦੰਡ ਬਣ ਗਈ ਹੈ ਅਤੇ ਪੰਜ ਮਹਿਲਾਵਾਂ ਨੂੰ ਇਸ ਲਈ ਸਿਖਲਾਈ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਲੋਕਾਂ ਦੇ ਜੀਵਨ ਨੂੰ ਅਸਾਨ ਬਣਾਉਣ (ਈਜ਼ ਆਵ੍ ਲਿਵਿੰਗ) ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਸੰਤੁਸ਼ਟੀ ਪ੍ਰਗਟ ਕੀਤੀ ਕਿ ਉੱਤਰ-ਪੂਰਬ ਵਿੱਚ ਅਸਲ ਤਬਦੀਲੀ ਹੋ ਰਹੀ ਹੈ।
ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੇ ਸਿਰਫ਼ ਪਿੰਡ ਹੀ ਪੂਜਨੀਕ ਬਾਪੂ ਅਤੇ ਲਾਲ ਬਹਾਦਰ ਸ਼ਾਸਤਰੀ ਦੇ ਦਿਲਾਂ ਵਿੱਚ ਵਸੇ ਹੋਏ ਸਨ। ਉਨ੍ਹਾਂ ਖੁਸ਼ੀ ਪ੍ਰਗਟ ਕੀਤੀ ਕਿ ਇਸ ਦਿਨ ਦੇਸ਼ ਭਰ ਦੇ ਲੱਖਾਂ ਪਿੰਡਾਂ ਦੇ ਲੋਕ ‘ਗ੍ਰਾਮ ਸਭਾਵਾਂ‘ ਦੇ ਰੂਪ ਵਿੱਚ ਜਲ ਜੀਵਨ ਸੰਵਾਦ ਦਾ ਆਯੋਜਨ ਕਰ ਰਹੇ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਜਲ ਜੀਵਨ ਮਿਸ਼ਨ ਦਾ ਦ੍ਰਿਸ਼ਟੀਕੋਣ ਸਿਰਫ਼ ਲੋਕਾਂ ਤੱਕ ਪਾਣੀ ਪਹੁੰਚਾਉਣਾ ਨਹੀਂ ਹੈ। ਵਿਕੇਂਦਰੀਕਰਣ ਲਈ ਇਹ ਇੱਕ ਬਹੁਤ ਵੱਡਾ ਅੰਦੋਲਨ ਵੀ ਹੈ। ਉਨ੍ਹਾਂ ਕਿਹਾ,“ਇਹ ਇੱਕ ਪਿੰਡ ਦੁਆਰਾ ਚਲਾਇਆ ਜਾ ਰਿਹਾ ਮਹਿਲਾਵਾਂ ਦੀ ਅਗਵਾਈ ਵਾਲਾ ਅੰਦੋਲਨ ਹੈ। ਇਸ ਦਾ ਮੁੱਖ ਅਧਾਰ ਜਨ ਅੰਦੋਲਨ ਅਤੇ ਜਨਤਕ ਭਾਗੀਦਾਰੀ ਹੈ। ਪ੍ਰਧਾਨ ਮੰਤਰੀ ਨੇ ਯਾਦ ਦਿਵਾਇਆ ਕਿ ਗਾਂਧੀ ਜੀ ਕਹਿੰਦੇ ਸਨ ਕਿ ‘ਗ੍ਰਾਮ ਸਵਰਾਜ’ ਦਾ ਅਸਲ ਅਰਥ ਆਤਮਵਿਸ਼ਵਾਸ ਨਾਲ ਭਰਪੂਰ ਹੋਣਾ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਇਸੇ ਲਈ ਮੇਰੀ ਨਿਰੰਤਰ ਕੋਸ਼ਿਸ਼ ਰਹੀ ਹੈ ਕਿ ਗ੍ਰਾਮ ਸਵਰਾਜ ਦੀ ਇਹ ਸੋਚ ਪ੍ਰਾਪਤੀਆਂ ਵੱਲ ਲੈ ਜਾਵੇ।” ਸ਼੍ਰੀ ਮੋਦੀ ਨੇ ਗੁਜਰਾਤ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਆਪਣੇ ਕਾਰਜਕਾਲ ਦੌਰਾਨ ਗ੍ਰਾਮ ਸਵਰਾਜ ਲਈ ਕੀਤੇ ਉਪਾਵਾਂ; ਜਿਵੇਂ ਕਿ ਖੁੱਲ੍ਹੇ ’ਚ ਸ਼ੌਚ ਤੋਂ ਮੁਕਤ (ਓਡੀਐੱਫ) ਪਿੰਡਾਂ ਲਈ ਨਿਰਮਲ ਪਿੰਡ, ਪਿੰਡਾਂ ਵਿੱਚ ਪੁਰਾਣੀਆਂ ਬਾਓੜੀਆਂ ਤੇ ਖੂਹਾਂ ਨੂੰ ਪੁਨਰ–ਸੁਰਜੀਤ ਕਰਨ ਨਈ ਜਲ ਮੰਦਿਰ ਅਭਿਯਾਨ, ਪਿੰਡਾਂ ਵਿੱਚ ਚੌਵੀ ਘੰਟੇ ਬਿਜਲੀ ਲਈ ਜੋਤੀਗ੍ਰਾਮ, ਪਿੰਡਾਂ ਵਿੱਚ ਸਦਭਾਵਨਾ ਲਈ ਤੀਰਥ ਗ੍ਰਾਮ, ਪਿੰਡਾਂ ਵਿੱਚ ਬ੍ਰੌਡਬੈਂਡ ਲਈ ਈ-ਗ੍ਰਾਮ ਦੀ ਯਾਦ ਦਿਵਾਈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵਜ਼ ਵੀ ਉਨ੍ਹਾਂ ਨੇ ਵੱਖ-ਵੱਖ ਯੋਜਨਾਵਾਂ ਦੀ ਯੋਜਨਾਬੰਦੀ ਅਤੇ ਪ੍ਰਬੰਧ ਵਿੱਚ ਸਥਾਨਕ ਭਾਈਚਾਰਿਆਂ ਨੂੰ ਸ਼ਾਮਲ ਕਰਨ ਲਈ ਕੰਮ ਕੀਤਾ। ਉਨ੍ਹਾਂ ਦੱਸਿਆ ਕਿ ਇਸ ਲਈ, ਖਾਸ ਕਰਕੇ ਪਾਣੀ ਅਤੇ ਸਵੱਛਤਾ ਲਈ, ਗ੍ਰਾਮ ਪੰਚਾਇਤਾਂ ਨੂੰ 2.5 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਸਿੱਧੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਚਾਇਤਾਂ ਦੀਆਂ ਸ਼ਕਤੀਆਂ ਦੇ ਨਾਲ ਨਾਲ ਉਨ੍ਹਾਂ ਦੇ ਕੰਮਕਾਜ ਦੀ ਪਾਰਦਰਸ਼ਤਾ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲ ਜੀਵਨ ਮਿਸ਼ਨ ਅਤੇ ਪਾਨੀ ਸਮਿਤੀਆਂ ਗ੍ਰਾਮ ਸਵਰਾਜ ਪ੍ਰਤੀ ਕੇਂਦਰ ਸਰਕਾਰ ਦੀ ਪ੍ਰਤੀਬੱਧਤਾ ਦੀ ਪ੍ਰਮੁੱਖ ਉਦਾਹਰਣ ਹਨ।
ਪਾਣੀ ਦੀ ਸਮੱਸਿਆ ਬਾਰੇ ਪ੍ਰਚਲਤ ਧਾਰਨਾਵਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਫਿਲਮਾਂ, ਕਹਾਣੀਆਂ ਅਤੇ ਕਵਿਤਾਵਾਂ ਦਾ ਸੰਦਰਭ ਦਿੱਤਾ,“ਅਸੀਂ ਅਜਿਹੀਆਂ ਬਹੁਤ ਸਾਰੀਆਂ ਫਿਲਮਾਂ ਦੇਖੀਆਂ ਹਨ, ਕਹਾਣੀਆਂ ਪੜ੍ਹੀਆਂ ਹਨ, ਕਵਿਤਾਵਾਂ ਪੜ੍ਹੀਆਂ ਹਨ ਜੋ ਵਿਸਤਾਰ ਨਾਲ ਦੱਸਦੀਆਂ ਹਨ ਕਿ ਕਿਵੇਂ ਪਿੰਡ ਦੀਆਂ ਮਹਿਲਾਵਾਂ ਅਤੇ ਬੱਚੇ ਪਾਣੀ ਲਿਆਉਣ ਲਈ ਮੀਲਾਂ ਦੂਰ ਚਲ ਕੇ ਜਾ ਰਹੇ ਹਨ। ਕੁਝ ਲੋਕਾਂ ਦੇ ਮਨਾਂ ਵਿੱਚ, ਪਿੰਡ ਦਾ ਨਾਮ ਲੈਂਦੇ ਹੀ ਇਹੋ ਤਸਵੀਰ ਉੱਭਰਦੀ ਹੈ। ਪਰ ਇਹ ਸਵਾਲ ਬਹੁਤ ਘੱਟ ਲੋਕਾਂ ਦੇ ਮਨਾਂ ਵਿੱਚ ਉੱਠਦਾ ਹੈ ਕਿ ਆਖ਼ਰ ਇਨ੍ਹਾਂ ਲੋਕਾਂ ਨੂੰ ਹਰ ਰੋਜ਼ ਕਿਸੇ ਨਦੀ ਜਾਂ ਤਾਲਾਬ ’ਤੇ ਕਿਉਂ ਜਾਣਾ ਪੈਂਦਾ ਹੈ, ਆਖ਼ਰ ਪਾਣੀ ਇਨ੍ਹਾਂ ਲੋਕਾਂ ਤੱਕ ਕਿਉਂ ਨਹੀਂ ਪਹੁੰਚਦਾ? ਉਨ੍ਹਾਂ ਕਿਹਾ,”ਮੈਨੂੰ ਲਗਦਾ ਹੈ ਕਿ ਜਿਨ੍ਹਾਂ ਲੋਕਾਂ ਕੋਲ ਲੰਮੇ ਸਮੇਂ ਤੋਂ ਨੀਤੀ ਨਿਰਧਾਰਣ ਦੀ ਜ਼ਿੰਮੇਵਾਰੀ ਸੀ, ਉਨ੍ਹਾਂ ਨੂੰ ਇਹ ਸਵਾਲ ਆਪਣੇ ਆਪ ਨੂੰ ਜ਼ਰੂਰ ਪੁੱਛਣਾ ਚਾਹੀਦਾ ਸੀ।” ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼ਾਇਦ ਬੀਤੇ ਦੇ ਨੀਤੀ–ਘਾੜਿਆਂ ਨੂੰ ਇਸ ਕਰਕੇ ਪਾਣੀ ਦੀ ਮਹੱਤਤਾ ਸਮਝ ਨਹੀਂ ਆਈ ਕਿ ਉਹ ਪਾਣੀ ਨਾਲ ਭਰਪੂਰ ਇਲਾਕਿਆਂ ਤੋਂ ਆਉਂਦੇ ਸਨ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਗੁਜਰਾਤ ਜਿਹੇ ਰਾਜ ਦੇ ਹਨ, ਜਿੱਥੇ ਉਨ੍ਹਾਂ ਨੇ ਜ਼ਿਆਦਾਤਰ ਸੋਕੇ ਦੇ ਹਾਲਾਤ ਦੇਖੇ ਹਨ। ਉਨ੍ਹਾਂ ਇਹ ਵੀ ਦੇਖਿਆ ਹੈ ਕਿ ਪਾਣੀ ਦੀ ਹਰ ਬੂੰਦ ਕਿੰਨਾ ਮਹੱਤਵ ਹੁੰਦਾ ਹੈ। ਇਸ ਲਈ, ਗੁਜਰਾਤ ਦੇ ਮੁੱਖ ਮੰਤਰੀ ਹੁੰਦਿਆਂ, ਲੋਕਾਂ ਤੱਕ ਪਾਣੀ ਪਹੁੰਚਣਾ ਅਤੇ ਪਾਣੀ ਦੀ ਸੰਭਾਲ਼ ਉਸ ਦੀਆਂ ਪ੍ਰਾਥਮਿਕਤਾਵਾਂ ਵਿੱਚ ਸ਼ਾਮਲ ਸਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਲੈ ਕੇ 2019 ਤੱਕ ਦੇਸ਼ ਦੇ ਸਿਰਫ਼ ਤਿੰਨ ਕਰੋੜ ਘਰਾਂ ਵਿੱਚ ਹੀ ਟੂਟੀ ਦੇ ਪਾਣੀ ਦੀ ਪਹੁੰਚ ਸੀ। 2019 ਵਿੱਚ ਜਲ ਜੀਵਨ ਮਿਸ਼ਨ ਦੀ ਸ਼ੁਰੂਆਤ ਤੋਂ ਬਾਅਦ, ਪੰਜ ਕਰੋੜ ਘਰਾਂ ਨੂੰ ਪਾਣੀ ਦੇ ਕਨੈਕਸ਼ਨਾਂ ਨਾਲ ਜੋੜਿਆ ਗਿਆ ਹੈ। ਅੱਜ ਦੇਸ਼ ਦੇ ਲਗਭਗ 80 ਜ਼ਿਲ੍ਹਿਆਂ ਦੇ ਲਗਭਗ ਸਵਾ ਲੱਖ ਪਿੰਡਾਂ ਦੇ ਹਰ ਘਰ ਵਿੱਚ ਟੂਟੀ ਜ਼ਰੀਏ ਪਾਣੀ ਪਹੁੰਚ ਰਿਹਾ ਹੈ। ਖ਼ਾਹਿਸ਼ੀ ਜ਼ਿਲ੍ਹਿਆਂ ਵਿੱਚ ਟੂਟੀ ਪਾਣੀ ਦੇ ਕਨੈਕਸ਼ਨਾਂ ਦੀ ਗਿਣਤੀ 31 ਲੱਖ ਤੋਂ ਵਧ ਕੇ 1.16 ਕਰੋੜ ਹੋ ਗਈ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਜੋ ਕੰਮ ਪਿਛਲੇ ਸੱਤ ਦਹਾਕਿਆਂ ਵਿੱਚ ਕੀਤਾ ਗਿਆ ਸੀ, ਅੱਜ ਦੇ ਭਾਰਤ ਨੇ ਸਿਰਫ਼ ਦੋ ਸਾਲਾਂ ਵਿੱਚ ਇਸ ਤੋਂ ਜ਼ਿਆਦਾ ਕੰਮ ਕਰਕੇ ਦਿਖਾਇਆ ਹੈ। ਉਨ੍ਹਾਂ ਨੇ ਕਿਹਾ, “ਮੈਂ ਦੇਸ਼ ਦੇ ਹਰ ਨਾਗਰਿਕ ਨੂੰ ਕਹਾਂਗਾ ਜੋ ਪਾਣੀ ਦੀ ਬਹੁਤਾਤ ਵਿੱਚ ਰਹਿੰਦੇ ਹਨ, ਤੁਹਾਨੂੰ ਪਾਣੀ ਨੂੰ ਬਚਾਉਣ ਲਈ ਵਧੇਰੇ ਯਤਨ ਕਰਨੇ ਚਾਹੀਦੇ ਹਨ ਅਤੇ ਬੇਸ਼ੱਕ ਇਸ ਲਈ ਲੋਕਾਂ ਨੂੰ ਆਪਣੀਆਂ ਆਦਤਾਂ ਵੀ ਬਦਲਣੀਆਂ ਹੀ ਪੈਣਗੀਆਂ।”
ਪ੍ਰਧਾਨ ਮੰਤਰੀ ਨੇ ਕਿਹਾ ਕਿ ਬੀਤੇ ਸਾਲਾਂ ਤੋਂ ਦੇਸ਼ ਦੀਆਂ ਬੇਟੀਆਂ ਦੀ ਸਿਹਤ ਅਤੇ ਸੁਰੱਖਿਆ ਉੱਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਘਰ ਅਤੇ ਸਕੂਲ ਦੇ ਪਖਾਨਿਆਂ ਤੋਂ ਲੈ ਕੇ, ਸਸਤੇ ਸੈਨਿਟਰੀ ਪੈਡ, ਗਰਭ ਅਵਸਥਾ ਦੌਰਾਨ ਪੋਸ਼ਣ ਲਈ ਹਜ਼ਾਰਾਂ ਰੁਪਏ ਅਤੇ ਟੀਕਾਕਰਣ ਮੁਹਿੰਮਾਂ, ‘ਮਾਤ੍ਰਸ਼ਕਤੀ‘ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬਣੇ 2.5 ਕਰੋੜ ਮਕਾਨਾਂ ਵਿੱਚੋਂ ਬਹੁਤੇ ਮਹਿਲਾਵਾਂ ਦੇ ਨਾਮ ’ਤੇ ਹਨ, ਉੱਜਵਲਾ ਯੋਜਨਾ ਨੇ ਮਹਿਲਾਵਾਂ ਨੂੰ ਧੂੰਏਂ ਨਾਲ ਭਰੀ ਜ਼ਿੰਦਗੀ ਤੋਂ ਆਜ਼ਾਦ ਕਰਵਾਇਆ ਹੈ। ਮਹਿਲਾਵਾਂ ਨੂੰ ਸਵੈ–ਸਹਾਇਤਾ ਸਮੂਹਾਂ ਰਾਹੀਂ ਸਵੈ-ਨਿਰਭਰ ਮਿਸ਼ਨ ਨਾਲ ਜੋੜਿਆ ਜਾ ਰਿਹਾ ਹੈ ਅਤੇ ਇਨ੍ਹਾਂ ਸਮੂਹਾਂ ਦੀ ਗਿਣਤੀ ਪਿਛਲੇ ਸੱਤ ਸਾਲਾਂ ਵਿੱਚ ਤਿੰਨ–ਗੁਣਾ ਵਧੀ ਹੈ। ਸ਼੍ਰੀ ਮੋਦੀ ਨੇ ਇਹ ਵੀ ਦੱਸਿਆ ਕਿ ਰਾਸ਼ਟਰੀ ਆਜੀਵਿਕਾ ਮਿਸ਼ਨ ਦੇ ਤਹਿਤ ਮਹਿਲਾਵਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਵਿੱਚ 2014 ਤੋਂ ਪਹਿਲਾਂ ਦੇ ਪੰਜ ਸਾਲਾਂ ਦੇ ਮੁਕਾਬਲੇ ਪਿਛਲੇ ਸੱਤ ਸਾਲਾਂ ਵਿੱਚ 13 ਗੁਣਾ ਵਾਧਾ ਹੋਇਆ ਹੈ।
https://twitter.com/PMOIndia/status/1444187441171034117
https://twitter.com/PMOIndia/status/1444187531772190723
https://twitter.com/PMOIndia/status/1444188555836723202
https://twitter.com/PMOIndia/status/1444189701745758210
https://twitter.com/PMOIndia/status/1444189698956488705
https://twitter.com/PMOIndia/status/1444189904481636353
https://twitter.com/PMOIndia/status/1444190212230316033
https://twitter.com/PMOIndia/status/1444190209529167873
https://twitter.com/PMOIndia/status/1444191287855370243
https://twitter.com/PMOIndia/status/1444193569175052288
***
ਡੀਐੱਸ/ਏਕੇ
Interacting with Gram Panchayats and Pani Samitis across India. https://t.co/Mp3HemaAZD
— Narendra Modi (@narendramodi) October 2, 2021
पूज्य बापू और लाल बहादुर शास्त्री जी इन दोनों महान व्यक्तित्वों के हृदय में भारत के गांव ही बसे थे।
— PMO India (@PMOIndia) October 2, 2021
मुझे खुशी है कि आज के दिन देशभर के लाखों गांवों के लोग ‘ग्राम सभाओं’ के रूप में जल जीवन संवाद कर रहे हैं: PM @narendramodi
जल जीवन मिशन का विजन, सिर्फ लोगों तक पानी पहुंचाने का ही नहीं है।
— PMO India (@PMOIndia) October 2, 2021
ये Decentralisation का- विकेंद्रीकरण का भी बहुत बड़ा Movement है।
ये Village Driven- Women Driven Movement है।
इसका मुख्य आधार, जनआंदोलन और जनभागीदारी है: PM @narendramodi
गांधी जी कहते थे कि ग्राम स्वराज का वास्तविक अर्थ आत्मबल से परिपूर्ण होना है।
— PMO India (@PMOIndia) October 2, 2021
इसलिए मेरा निरंतर प्रयास रहा है कि ग्राम स्वराज की ये सोच, सिद्धियों की तरफ आगे बढ़े: PM @narendramodi
हमने बहुत सी ऐसी फिल्में देखी हैं, कहानियां पढ़ी हैं, कविताएं पढ़ी हैं जिनमें विस्तार से ये बताया जाता है कि कैसे गांव की महिलाएं और बच्चे पानी लाने के लिए मीलों दूर चलकर जा रहे हैं।
— PMO India (@PMOIndia) October 2, 2021
कुछ लोगों के मन में, गांव का नाम लेते ही यही तस्वीर उभरती है: PM @narendramodi
लेकिन बहुत कम ही लोगों के मन में ये सवाल उठता है कि आखिर इन लोगों को हर रोज किसी नदी या तालाब तक क्यों जाना पड़ता है, आखिर क्यों नहीं पानी इन लोगों तक पहुंचता?
— PMO India (@PMOIndia) October 2, 2021
मैं समझता हूं, जिन लोगों पर लंबे समय तक नीति-निर्धारण की जिम्मेदारी थी, उन्हें ये सवाल खुद से जरूर पूछना चाहिए था: PM
मैं तो गुजरात जैसा राज्य से हूं जहां अधिकतर सूखे की स्थिति मैंने देखी है। मैंने ये भी देखा है कि पानी की एक-एक बूंद का कितना महत्व होता है।
— PMO India (@PMOIndia) October 2, 2021
इसलिए गुजरात का मुख्यमंत्री रहते हुए, लोगों तक जल पहुंचाना और जल संरक्षण, मेरी प्राथमिकताओं में रहे: PM @narendramodi
आजादी से लेकर 2019 तक, हमारे देश में सिर्फ 3 करोड़ घरों तक ही नल से जल पहुंचता था।
— PMO India (@PMOIndia) October 2, 2021
2019 में जल जीवन मिशन शुरू होने के बाद से, 5 करोड़ घरों को पानी के कनेक्शन से जोड़ा गया है: PM @narendramodi
आज देश के लगभग 80 जिलों के करीब सवा लाख गांवों के हर घर में नल से जल पहुंच रहा है।
— PMO India (@PMOIndia) October 2, 2021
यानि पिछले 7 दशकों में जो काम हुआ था, आज के भारत ने सिर्फ 2 साल में उससे ज्यादा काम करके दिखाया है: PM @narendramodi
मैं देश के हर उस नागरिक से कहूंगा जो पानी की प्रचुरता में रहते हैं, कि आपको पानी बचाने के ज्यादा प्रयास करने चाहिए।
— PMO India (@PMOIndia) October 2, 2021
और निश्चित तौर पर इसके लिए लोगों को अपनी आदतें भी बदलनी ही होंगी: PM @narendramodi
बीते वर्षों में बेटियों के स्वास्थ्य और सुरक्षा पर विशेष ध्यान दिया गया है।
— PMO India (@PMOIndia) October 2, 2021
घर और स्कूल में टॉयलेट्स, सस्ते सैनिटेरी पैड्स से लेकर,
गर्भावस्था के दौरान पोषण के लिए हज़ारों रुपए की मदद
और टीकाकरण अभियान से मातृशक्ति और मजबूत हुई है: PM @narendramodi

ग्राम स्वराज को लेकर केंद्र सरकार की प्रतिबद्धता का एक बड़ा प्रमाण जल जीवन मिशन और पानी समितियां भी हैं। pic.twitter.com/aVoMxZcAqg
एक-एक बूंद पानी बचाने की प्रेरणा हमें उन लोगों से लेनी चाहिए, जिनके जीवन का सबसे बड़ा मिशन जल संरक्षण और जल संचयन है। pic.twitter.com/F3ugNbD4Be
— Narendra Modi (@narendramodi) October 2, 2021
देश में पानी के प्रबंधन और सिंचाई के व्यापक इंफ्रास्ट्रक्चर के लिए बड़े स्तर पर काम चल रहा है।
— Narendra Modi (@narendramodi) October 2, 2021
पहली बार जल शक्ति मंत्रालय के अंतर्गत पानी से जुड़े अधिकतर विषय लाए गए हैं। मां गंगा जी और अन्य नदियों के पानी को प्रदूषण मुक्त करने के लिए हम स्पष्ट रणनीति के साथ आगे बढ़ रहे हैं। pic.twitter.com/eHxxLqhElQ