Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਮੋਰਬੀ ਵਿੱਚ ਹੋਈ ਦੁਰਘਟਨਾ ਦੇ ਪੀੜਤਾਂ ਦੇ ਲਈ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੋਰਬੀ ਵਿੱਚ ਹੋਈ ਦੁਰਘਟਨਾ ਦੇ ਪੀੜਤਾਂ ਦੇ ਲਈ  ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ ਹੈ। 

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

“ਪ੍ਰਧਾਨ ਮੰਤਰੀ @narendramodi ਨੇ ਮੋਰਬੀ ਵਿੱਚ ਹੋਈ ਦੁਰਘਟਨਾ ਵਿੱਚ ਜਾਨ ਖੋਹਣ ਵਾਲਿਆਂ ਵਿਚੋਂ ਹਰੇਕ ਦੇ ਨਿਕਟ ਪਰਿਜਨ ਦੇ ਲਈ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ ਹੈ। ਜ਼ਖਮੀ ਲੋਕਾਂ ਨੂੰ 50,000 ਰੁਪਏ ਦਿੱਤੇ ਜਾਣਗੇ।” 

***

ਡੀਐੱਸ/ਐੱਸਐੱਚ