Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਰੱਖਿਆ ਅਲੰਕਰਣ ਸਮਾਰੋਹ ਵਿੱਚ ਸ਼ਾਮਲ ਹੋਏ

ਪ੍ਰਧਾਨ ਮੰਤਰੀ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਰੱਖਿਆ ਅਲੰਕਰਣ ਸਮਾਰੋਹ ਵਿੱਚ ਸ਼ਾਮਲ ਹੋਏ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਰਾਸ਼ਟਰਪਤੀ ਭਵਨ ਵਿੱਚ ਰੱਖਿਆ ਅਲੰਕਰਣ ਸਮਾਰੋਹ ਵਿੱਚ ਸ਼ਾਮਲ ਹੋਏ। ਸਮਾਰੋਹ ਵਿੱਚ ਸ਼ੌਰਯ ਪੁਰਸਕਾਰ ਅਤੇ ਵਿਸ਼ਿਸ਼ਟ ਸੇਵਾ ਪਦਕ ਪ੍ਰਦਾਨ ਕੀਤੇ ਗਏ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 “ਸਮਾਰੋਹ ਵਿੱਚ ਸ਼ਾਮਲ ਹੋਇਆਜਿਸ ਵਿੱਚ ਸ਼ੌਰਯ ਪੁਰਸਕਾਰ ਅਤੇ ਵਿਸ਼ਿਸ਼ਟ ਸੇਵਾ ਪਦਕ ਪ੍ਰਦਾਨ ਕੀਤੇ ਗਏ।

 

****

ਡੀਐੱਸ/ਐੱਸਟੀ