Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵਲੋਂ ਭਗਵਾਨ ਬਿਰਸਾ ਮੁੰਡਾ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਗਵਾਨ ਬਿਰਸਾ ਮੁੰਡਾ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਮੈਂ ਭਗਵਾਨ ਬਿਰਸਾ ਮੁੰਡਾ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ ਕਰਦਾ ਹਾਂ ਅਤੇ ਕਬਾਇਲੀ ਭਾਈਚਾਰਿਆਂ ਦੇ ਸਸ਼ਕਤੀਕਰਨ ਪ੍ਰਤੀ ਉਨ੍ਹਾਂ ਦੇ ਸਾਹਸ ਅਤੇ ਯਤਨਾਂ ਨੂੰ ਯਾਦ ਕਰਦਾ ਹਾਂ।”

(“I pay homage to Bhagwan Birsa Munda on his birth anniversary and recall his courage and efforts towards empowerment of tribal communities”)

AKT/AK