ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੋਆ ਦੇ ਲੋਕਾਂ ਨੂੰ ਗੋਆ ਰਾਜ ਦੇ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, “ਗੋਆ ਦੇ ਲੋਕਾਂ ਨੂੰ ਗੋਆ ਰਾਜ ਦੇ ਸਥਾਪਨਾ ਦਿਵਸ ‘ਤੇ ਵਧਾਈਆਂ ।ਮੈਂ ਆਉਣ ਵਾਲੇ ਸਾਲਾਂ ਵਿੱਚ ਗੋਆ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕਰਦਾ ਹਾਂ। ”
***
AKT/NT
Greetings to the people of Goa on Goa Statehood Day. I pray for Goa's progress and prosperity in the years to come.
— Narendra Modi (@narendramodi) May 30, 2017