Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਮਿਜ਼ੋਰਮ ਤੇ ਅਰੁਣਾਚਲ ਪ੍ਰਦੇਸ਼ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜਤਵ ਦਿਵਸ ਮੌਕੇ ਵਧਾਈਆਂ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਮਿਜ਼ੋਰਮ ਅਤੇ ਅਰੁਣਾਚਲ ਪ੍ਰਦੇਸ਼ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜਤਵ ਦਿਵਸ ਮੌਕੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ,”ਮਿਜ਼ੋਰਮ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜਤਵ ਦਿਵਸ ਮੌਕੇ ਮੇਰੀਆਂ ਵਧਾਈਆਂ। ਮੇਰੀ ਅਰਦਾਸ ਹੈ ਕਿ ਆਉਣ ਵਾਲੇ ਸਾਲਾਂ ਦੌਰਾਨ ਮਿਜ਼ੋਰਮ ਬਹੁਤ ਜ਼ਿਆਦਾ ਤਰੱਕੀ ਕਰੇ।

ਅਰੁਣਾਚਲ ਪ੍ਰਦੇਸ਼ ਦੇ ਨਾਗਰਿਕਾਂ ਨੂੰ ਰਾਜਤਵ ਦਿਵਸ ਦੀਆਂ ਵਧਾਈਆਂ। ਪਰਮਾਤਮਾ ਕਰੇ ਕਿ ਆਉਣ ਵਾਲੇ ਦਿਨਾਂ ‘ਚ ਇਹ ਰਾਜ ਆਉਣ ਵਾਲੇ ਸਮੇਂ ਦੌਰਾਨ ਵਿਕਾਸ ਦੇ ਨਵੇਂ ਸਿਖ਼ਰ ਛੋਹੇ।”

*****

AKT/AK