Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੇ ਜਨਮ ਤੇ ਸ਼ਰਧਾਂਜਲੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੇ ਜਨਮ ਦਿਨ ਤੇ ਸ਼ਰਧਾਂਜਲੀਆਂ ਦਿੱਤੀਆਂ ਨੇ |

“ਪ੍ਰਧਾਨ ਮੰਤਰੀ ਨੇ ਕਹਾ ,‘ਅਸੀ ਮਹਾਨ ਸਵਾਮੀ ਵਿਵੇਕਾਨੰਦ ਨੂੰ ਯਾਦ ਕਰਦਿਆਂ ਸਲਾਮ ਕਰਦੇ ਹਾਂ, ਜਿਨ੍ਹਾਂ ਦੇ ਮਹਾਨ ਵਿਚਾਰ ਤੇ ਅਦਰਸ਼ ਪੀੜੀਆਂ ਨੂੰ ਨਿਰੰਤਰ ਸੇਧ ਦੇਂਦੇ ਆ ਰਹੇ ਹਨ |

AKT/NT