Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਹਥਿਆਰਬੰਦ ਬਲਾਂ ਦੇ ਝੰਡਾ ਦਿਵਸ ਮੌਕੇ ਹਥਿਆਰਬੰਦ ਬਲਾਂ ਦੇ ਜਵਾਨਾਂ ਤੇ ਸਾਬਕਾ ਫ਼ੌਜੀਆਂ ਨੂੰ ਪ੍ਰਣਾਮ

ਪ੍ਰਧਾਨ ਮੰਤਰੀ ਵੱਲੋਂ ਹਥਿਆਰਬੰਦ ਬਲਾਂ ਦੇ ਝੰਡਾ ਦਿਵਸ ਮੌਕੇ ਹਥਿਆਰਬੰਦ ਬਲਾਂ ਦੇ ਜਵਾਨਾਂ ਤੇ ਸਾਬਕਾ ਫ਼ੌਜੀਆਂ ਨੂੰ ਪ੍ਰਣਾਮ

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਹਥਿਆਰਬੰਦ ਬਲਾਂ ਦੇ ਝੰਡਾ ਦਿਵਸ ਮੌਕੇ ਹਥਿਆਰਬੰਦ ਬਲਾਂ ਦੇ ਜਵਾਨਾਂ ਤੇ ਸਾਬਕਾ ਫ਼ੌਜੀਆਂ ਨੂੰ ਪ੍ਰਣਾਮ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ,”ਹਥਿਆਰਬੰਦ ਬਲਾਂ ਦੇ ਝੰਡਾ ਦਿਵਸ ਮੌਕੇ ਅਸੀਂ ਆਪਣੇ ਬਹਾਦਰ ਫ਼ੌਜੀ ਜਵਾਨਾਂ ਤੇ ਸਾਬਕਾ ਫ਼ੌਜੀਆਂ ਦੇ ਹੌਂਸਲੇ ਅਤੇ ਕੁਰਬਾਨੀਆਂ ਨੂੰ ਪ੍ਰਣਾਮ ਕਰਦੇ ਹਾਂ ਅਤੇ ਉਨ੍ਹਾਂ ਦੀ ਭਲਾਈ ਲਈ ਆਪਣੀ ਪ੍ਰਤੀਬੱਧਤਾ ਮੁੜ ਦ੍ਰਿੜ੍ਹਾਉਂਦੇ ਹਾਂ।”

***

AKT/AK