ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਥਲੀਟ ਯੋਗੇਸ਼ ਕਥੂਨੀਆ ਨੂੰ ਫਰਾਂਸ ਵਿੱਚ ਚਲ ਰਹੇ ਪੈਰਿਸ ਪੈਰਾਲਿਪਿੰਕਸ ਵਿੱਚ ਪੁਰਸ਼ਾਂ ਦੇ ਡਿਸਕਸ ਥ੍ਰੋਅ ਐੱਫ56 ਮੁਕਾਬਲੇ ਵਿੱਚ ਅੱਜ ਸਿਲਵਰ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ।
ਸ਼੍ਰੀ ਮੋਦੀ ਨੇ ਕਥੂਨੀਆ ਦੇ ਦ੍ਰਿੜ੍ਹ ਸੰਕਲਪ, ਸਖ਼ਤ ਮਿਹਨਤ ਅਤੇ ਲਚੀਲੇਪਣ ਦੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਪੈਰਾਲਿਪਿੰਕਸ 2024 (#Paralympics2024) ਵਿੱਚ ਪੁਰਸ਼ਾਂ ਦੇ ਡਿਸਕਸ ਥ੍ਰੋਅ ਐੱਫ56 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤ ਕੇ ਭਾਰਤ ਨੂੰ ਮਾਣ ਦਿਵਾਉਣ ਦੇ ਲਈ ਯੋਗੇਸ਼ ਕਥੂਨੀਆ (@YogeshKathuniya) ਨੂੰ ਵਧਾਈਆਂ! ਉਨ੍ਹਾਂ ਦਾ ਦ੍ਰਿੜ੍ਹ ਸੰਕਲਪ, ਸਖ਼ਤ ਮਿਹਨਤ ਅਤੇ ਲਚੀਲੇਪਣ ਦੀ ਇੱਕ ਸ਼ਾਨਦਾਰ ਯਾਤਰਾ ਰਹੀ ਹੈ। ਉਨ੍ਹਾਂ ਦੇ ਆਗਾਮੀ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ। #Cheer4Bharat.”
Congrats to @YogeshKathuniya for making India proud by winning the Silver medal in the Men’s Discus Throw F56 at the #Paralympics2024! His is an incredible journey of determination, hard work and resilience. Best wishes for his upcoming endeavours. #Cheer4Bharat
— Narendra Modi (@narendramodi) September 2, 2024
***
ਐੱਮਜੇਪੀਐੱਸ/ਆਰਟੀ
Congrats to @YogeshKathuniya for making India proud by winning the Silver medal in the Men's Discus Throw F56 at the #Paralympics2024! His is an incredible journey of determination, hard work and resilience. Best wishes for his upcoming endeavours. #Cheer4Bharat
— Narendra Modi (@narendramodi) September 2, 2024