Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੈਡਮਿੰਟਨ ਖਿਡਾਰੀ ਨਿਤਯਾ ਸ਼੍ਰੀ ਸਿਵਨ ਨੂੰ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਮਹਿਲਾ ਸਿੰਗਲਸ ਬੈਡਮਿੰਟਨ ਐੱਸਐੱਚ6 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਨਿਤਯਾ ਸ਼੍ਰੀ ਸਿਵਨ ਨੂੰ ਵਧਾਈਆਂ ਦਿੱਤੀਆਂ।

ਸ਼੍ਰੀ ਮੋਦੀ ਨੇ ਕਿਹਾ ਕਿ ਉਸ ਦੀ ਉਪਲਬਧੀ ਨੇ ਅਣਗਿਣਤ ਲੋਕਾਂ ਨੂੰ ਪ੍ਰੇਰਿਤ ਕੀਤਾ ਹੈ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 ਪੈਰਾਲਿੰਪਿਕਸ 2024 (#Paralympics2024) ਵਿੱਚ ਮਹਿਲਾ ਸਿੰਗਲਸ ਬੈਡਮਿੰਟਨ ਐੱਸਐੱਚ6 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਨਿਤਯਾ ਸ਼੍ਰੀ ਸਿਵਨ ਨੂੰ ਵਧਾਈਆਂ! ਉਸ ਦੀ ਇਸ ਉਪਲਬਧੀ ਨੇ ਅਣਗਿਣਤ ਲੋਕਾਂ ਨੂੰ ਪ੍ਰੇਰਿਤ ਕੀਤਾ ਹੈ ਅਤੇ ਖੇਡ ਦੇ ਪ੍ਰਤੀ ਉਸ ਦੇ ਜਨੂਨ ਅਤੇ ਸਮਰਪਣ ਨੂੰ ਦਰਸਾਇਆ ਹੈ। @07nithyasre #Cheer4Bharat”

  

***

ਐੱਮਜੇਪੀਐੱਸ/ਆਰਟੀ