Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਰਤਨ ਡਾ. ਭੀਮ ਰਾਓ ਸਮਾਰਕ ਅਤੇ ਸੱਭਿਆਚਾਰਕ ਕੇਂਦਰ ਦੇ ਲਈ ਉੱਤਰ ਪ੍ਰਦੇਸ਼ ਸਰਕਾਰ ਦੀ ਸ਼ਲਾਘਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਤਿਕਾਰਯੋਗ ਡਾ. ਬਾਬਾਸਾਹੇਬ ਅੰਬੇਡਕਰ ਦੇ ਆਦਰਸ਼ਾਂ ਨੂੰ ਨੌਜਵਾਨਾਂ ਦੇ ਦਰਮਿਆਨ ਮਕਬੂਲ ਬਣਾਉਣ ਵਿੱਚ ਮੋਹਰੀ ਭੂਮਿਕਾ ਨਿਭਾਉਣ ਦੇ ਲਈ ਉੱਤਰ ਪ੍ਰਦੇਸ਼ ਸਰਕਾਰ ਦੀ ਸ਼ਲਾਘਾ ਕੀਤੀ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਭਾਰਤ ਰਤਨ ‘ਡਾ. ਭੀਮ ਰਾਓ ਸਮਾਰਕ ਅਤੇ ਸੱਭਿਆਚਾਰਕ ਕੇਂਦਰ, ਲਖਨਊ’ ਨੌਜਵਾਨਾਂ ਦੇ ਦਰਮਿਆਨ ਸਤਿਕਾਰਯੋਗ ਡਾ. ਬਾਬਾਸਾਹੇਬ ਅੰਬੇਡਕਰ ਦੇ ਆਦਰਸ਼ਾਂ ਨੂੰ ਹੋਰ ਮਕਬੂਲ ਬਣਾਏਗਾ।

 

ਮੈਂ ਉੱਤਰ ਪ੍ਰਦੇਸ਼ ਸਰਕਾਰ ਦੀ ਇਸ ਕੋਸ਼ਿਸ਼ ਵਿੱਚ ਮੋਹਰੀ ਭੂਮਿਕਾ ਨਿਭਾਉਣ ਦੇ ਲਈ ਸ਼ਲਾਘਾ ਕਰਦਾ ਹਾਂ।”

 

 

***

 

ਡੀਐੱਸ/ਐੱਸਐੱਚ