ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਰਤਮਾਨ ਵਿੱਚ ਜਾਰੀ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਐੱਫ41 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਐਥਲੀਟ ਨਵਦੀਪ ਨੂੰ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਅਸਾਧਾਰਣ ਨਵਦੀਪ ਨੇ ਪੈਰਾਲਿੰਪਿਕਸ 2024 (#Paralympics2024) ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਐੱਫ41 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਿਆ ਹੈ! ਉਸ ਦੀ ਸਫ਼ਲਤਾ ਉਸ ਦੀ ਉਤਕ੍ਰਿਸ਼ਟ ਭਾਵਨਾ ਦਾ ਪ੍ਰਤੀਬਿੰਬ ਹੈ। ਉਸ ਨੂੰ ਵਧਾਈਆਂ। ਭਾਰਤ ਖੁਸ਼ ਹੈ। #Cheer4Bharat”
The incredible Navdeep has won a Silver in the Men’s Javelin F41 at the #Paralympics2024! His success is a reflection of his outstanding spirit. Congrats to him. India is delighted. #Cheer4Bharat pic.twitter.com/NfziEdoCbQ
— Narendra Modi (@narendramodi) September 7, 2024
***
ਐੱਮਜੇਪੀਐੱਸ/ਐੱਸਆਰ