Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼ਿਕਾਗੋ ਭਾਸ਼ਣ ਦੀ 132ਵੀਂ ਵਰ੍ਹੇਗੰਢ ‘ਤੇ ਸੁਆਮੀ ਵਿਵੇਕਾਨੰਦ ਨੂੰ ਯਾਦ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੁਆਮੀ ਵਿਵੇਕਾਨੰਦ ਦੁਆਰਾ 1893 ਵਿੱਚ ਸਯੁੰਕਤ ਰਾਜ ਅਮਰੀਕਾ ਦੇ ਸ਼ਿਕਾਗੋ ਵਿੱਚ ਦਿੱਤੇ ਗਏ ਪ੍ਰਸਿੱਧ ਭਾਸ਼ਣ ਨੂੰ ਸਾਂਝਾ ਕੀਤਾ।

ਸ਼੍ਰੀ ਮੋਦੀ ਨੇ ਕਿਹਾ ਕਿ ਵਿਵੇਕਾਨੰਦ ਨੇ ਭਾਰਤ ਦੇ ਸਦੀਆਂ ਪੁਰਾਣੇ ਏਕਤਾ, ਸ਼ਾਂਤੀ ਅਤੇ ਭਾਈਚਾਰੇ ਦੇ ਸੰਦੇਸ਼ ਤੋਂ ਜਾਣੂ ਕਰਵਾਇਆ, ਜੋ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

ਇਸੇ ਦਿਨ 1893 ਵਿੱਚ, ਸੁਆਮੀ ਵਿਵੇਕਾਨੰਦ ਨੇ ਸ਼ਿਕਾਗੋ ਵਿੱਚ ਆਪਣਾ ਪ੍ਰਤਿਸ਼ਠਿਤ ਭਾਸ਼ਣ ਦਿੱਤਾ ਸੀ। ਉਨ੍ਹਾਂ ਨੇ ਦੁਨੀਆ ਨੂੰ ਭਾਰਤ ਦੇ ਸਦੀਆਂ ਪੁਰਾਣੇ ਏਕਤਾ, ਸ਼ਾਂਤੀ ਅਤੇ ਭਾਈਚਾਰੇ ਦੇ ਸੰਦੇਸ਼ ਤੋਂ ਜਾਣੂ ਕਰਵਾਇਆ। ਉਨ੍ਹਾਂ ਦੇ ਸ਼ਬਦ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ ਅਤੇ ਸਾਨੂੰ ਇਕਜੁੱਟਤਾ ਅਤੇ ਸਦਭਾਵ ਦੀ ਸ਼ਕਤੀ ਦੀ ਯਾਦ ਦਿਵਾਉਂਦੇ ਰਹਿਣਗੇ।

***

ਐੱਮਜੇਪੀਐੱਸ/ਆਰਟੀ