ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੀਐੱਮ ਜਨ ਧਨ ਯੋਜਨਾ ਦੇ ਸੱਤ ਵਰ੍ਹੇ ਪੂਰੇ ਹੋਣ ‘ਤੇ ਪ੍ਰਸੰਨਤਾ ਪ੍ਰਗਟਾਈ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਸਾਰੇ ਲੋਕਾਂ ਦੇ ਅਣਥੱਕ ਪ੍ਰਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਜਨ ਧਨ ਯੋਜਨਾ ਨੂੰ ਸਫ਼ਲ ਬਣਾਉਣ ਲਈ ਕੰਮ ਕੀਤਾ ਹੈ।
ਟਵੀਟਾਂ ਦੀ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਅੱਜ ਭਾਰਤ ਦੇ ਵਿਕਾਸ ਦੀ ਦਿਸ਼ਾ ਨੂੰ ਹਮੇਸ਼ਾ ਦੇ ਲਈ ਬਦਲਣ ਵਾਲੀ ਇੱਕ ਪਹਿਲ #PMJanDhan ਦੇ ਸੱਤ ਸਾਲ ਪੂਰੇ ਹੋ ਰਹੇ ਹਨ। ਇਸ ਨੇ ਵਿੱਤੀ ਸਮਾਵੇਸ਼ਨ ਅਤੇ ਸਨਮਾਨ ਦੇ ਜੀਵਨ ਦੇ ਨਾਲ ਅਣਗਿਣਤ ਭਾਰਤੀਆਂ ਦਾ ਸਸ਼ਕਤੀਕਰਣ ਸੁਨਿਸ਼ਚਿਤ ਕੀਤਾ ਹੈ। ਜਨ ਧਨ ਯੋਜਨਾ ਨਾਲ ਪਾਰਦਰਸ਼ਤਾ ਵਧਾਉਣ ਵਿੱਚ ਵੀ ਸਹਾਇਤਾ ਮਿਲੀ ਹੈ।
ਮੈਂ ਉਨ੍ਹਾਂ ਸਾਰੇ ਲੋਕਾਂ ਦੇ ਅਣਥੱਕ ਪ੍ਰਯਤਨਾਂ ਦੀ ਸ਼ਲਾਘਾ ਕਰਦਾ ਹਾਂ, ਜਿਨ੍ਹਾਂ ਨੇ #PMJanDhan ਨੂੰ ਸਫ਼ਲ ਬਣਾਉਣ ਦੇ ਲਈ ਕੰਮ ਕੀਤਾ ਹੈ। ਉਨ੍ਹਾਂ ਦੇ ਪ੍ਰਯਤਨਾਂ ਨੇ ਭਾਰਤੀਆਂ ਦੇ ਜੀਵਨ ਨੂੰ ਜ਼ਿਆਦਾ ਗੁਣਵੱਤਾਪੂਰਨ ਬਣਾਉਣਾ ਸੁਨਿਸ਼ਚਿਤ ਕੀਤਾ ਹੈ।”
Today we mark seven years of #PMJanDhan, an initiative that has forever transformed India’s development trajectory. It has ensured financial inclusion and a life of dignity as well as empowerment for countless Indians. Jan Dhan Yojana has also helped further transparency.
— Narendra Modi (@narendramodi) August 28, 2021
*** *** *** *** ***
ਡੀਐੱਸ/ਐੱਚ

I would like to applaud the untiring efforts of all those who have worked to make #PMJanDhan a success. Their efforts have ensured the people of India lead a better quality of life.
— Narendra Modi (@narendramodi) August 28, 2021