Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਯਾਦ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।

ਸ਼੍ਰੀ ਮੋਦੀ ਨੇ ਮਰਹੂਮ ਗਾਇਕਾ ਦੇ ਨਾਲ ਆਪਣੇ ਸਬੰਧਾਂ ਨੂੰ ਯਾਦ ਕਰਦੇ ਹੋਏ ਇੱਕ ਲੇਖ ਵੀ ਸਾਂਝਾ ਕੀਤਾ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਲਤਾ ਦੀਦੀ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਯਾਦ ਕਰ ਰਿਹਾ ਹਾਂ। ਆਪਣੇ ਭਾਵਪੂਰਨ ਗੀਤਾਂ ਦੇ ਕਾਰਨ ਉਹ ਹਮੇਸ਼ਾ ਲੋਕਾਂ ਦੇ ਦਿਲ ਅਤੇ ਦਿਮਾਗ ਵਿੱਚ ਜੀਵੰਤ (ਜਿਉਂਦੇ) ਰਹਿਣਗੇ।

ਲਤਾ ਦੀਦੀ ਅਤੇ ਮੇਰੇ ਦਰਮਿਆਨ ਇੱਕ ਵਿਸ਼ੇਸ਼ ਰਿਸ਼ਤਾ ਸੀ। ਮੈਨੂੰ ਉਨ੍ਹਾਂ ਦਾ ਸਨੇਹ ਅਤੇ ਅਸ਼ੀਰਵਾਦ ਪ੍ਰਾਪਤ ਕਰਨ ਦਾ ਸੁਭਾਗ (ਸੌਭਾਗਯ) ਮਿਲਿਆ ਹੈ।”

 

************

ਐੱਮਜੇਪੀਐੱਸ/ਆਰਟੀ