Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੁਤੰਤਰਤਾ ਸੈਨਾਨੀ ਸ਼ਯਾਮਜੀ ਕ੍ਰਿਸ਼ਣ ਵਰਮਾ (Shyamji Krishna Varma) ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੁਤੰਤਰਤਾ ਸੈਨਾਨੀ ਸ਼ਯਾਮਜੀ ਕ੍ਰਿਸ਼ਣ ਵਰਮਾ ਨੂੰ ਉਨ੍ਹਾਂ ਦੀ 95ਵੀਂ ਜਯੰਤੀ ‘ਤੇ ਯਾਦ ਕੀਤਾ। 

ਸ਼੍ਰੀ ਮੋਦੀ ਨੇ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੇ ਸਮਰਪਣ ਅਤੇ ਸੇਵਾ ਨੂੰ ਪ੍ਰੇਰਣਾਦਾਈ ਦੱਸਿਆ।

ਪ੍ਰਧਾਨ ਮੰਤਰੀ ਨੇ ਐਕਸ (X ) ‘ਤੇ ਪੋਸਟ ਕੀਤਾ:

 “ਮਹਾਨ ਸੁਤੰਤਰਤਾ ਸੈਨਾਨੀ ਅਤੇ ਮਾਂ ਭਾਰਤੀ ਦੇ ਵੀਰ ਸਪੂਤ ਸ਼ਯਾਮਜੀ ਕ੍ਰਿਸ਼ਣ ਵਰਮਾ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਕੋਟਿ-ਕੋਟਿ ਨਮਨ। ਉਨ੍ਹਾਂ ਨੇ ਆਪਣੇ ਕ੍ਰਾਂਤੀਕਾਰੀ ਕਦਮਾਂ ਨਾਲ ਦੇਸ਼ ਦੀ ਸੁਤੰਤਰਤਾ ਦੇ ਸੰਕਲਪ ਵਿੱਚ ਅਦਭੁੱਤ ਸ਼ਕਤੀ ਭਰਨ ਦਾ ਕੰਮ ਕੀਤਾ। ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦਾ ਸਮਰਪਣ ਅਤੇ ਸੇਵਾ ਭਾਵ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦਾ ਰਹੇਗਾ।”

  

*********

ਐੱਮਜੇਪੀਐੱਸ/ਆਰਟੀ