Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਤੇ ਕਸ਼ਮੀਰ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਸ਼੍ਰੀ ਉਮਰ ਅਬਦੁੱਲਾ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਤੇ ਕਸ਼ਮੀਰ ਦੇ ਮੁੱਖ ਮੰਤਰੀ ਦੇ ਰੂਪ ਵਿੱਚ  ਸਹੁੰ ਚੁੱਕਣ ‘ਤੇ ਅੱਜ ਸ਼੍ਰੀ ਉਮਰ ਅਬਦੁੱਲਾ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਜੰਮੂ ਤੇ ਕਸ਼ਮੀਰ ਦੇ ਮੁੱਖ ਮੰਤਰੀ ਦੇ ਰੂਪ ਵਿੱਚ  ਸਹੁੰ ਚੁੱਕਣ ‘ਤੇ ਸ਼੍ਰੀ ਉਮਰ ਅਬਦੁੱਲਾ ਜੀ ਨੂੰ ਵਧਾਈਆਂ। ਜਨਤਾ ਦੀ ਸੇਵਾ ਕਰਨ ਦੇ ਉਨ੍ਹਾਂ ਦੇ ਪ੍ਰਯਾਸਾਂ ਦੇ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ। ਕੇਂਦਰ ਸਰਕਾਰ ਜੰਮੂ ਤੇ ਕਸ਼ਮੀਰ ਦੀ ਪ੍ਰਗਤੀ ਦੇ ਲਈ ਸ਼੍ਰੀ ਅਬਦੁੱਲਾ ਅਤੇ ਉਨ੍ਹਾਂ ਦੀ ਟੀਮ ਦੇ ਨਾਲ ਮਿਲ ਕੇ ਕੰਮ ਕਰੇਗੀ।”

 

*********

 

ਐੱਮਜੇਪੀਐੱਸ/ਆਰਟੀ