Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛਠ ਪੂਜਾ ਦੇ ਪਹਿਲੇ ਦਿਨ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਛੱਠ ਪੂਜਾ ਦੇ ਪਹਿਲੇ ਦਿਨ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਮਹਾਪਰਵ ਛਠ ਵਿੱਚ ਅੱਜ ਨਹਾਯ-ਖਾਯ ਦੇ ਪਵਿੱਤਰ ਅਵਸਰ ‘ਤੇ ਸਾਰੇ ਦੇਸ਼ਵਾਸੀਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ। ਵਿਸ਼ੇਸ਼ ਤੌਰ ‘ਤੇ ਸਾਰੇ ਵਰਤ ਰੱਖਣ ਵਾਲਿਆਂ ਨੂੰ ਮੇਰਾ ਅਭਿਨੰਦਨ। ਛਠ ਮਈਆ ਦੀ ਕਿਰਪਾ ਨਾਲ ਤੁਹਾਡੇ ਸਾਰਿਆਂ ਦਾ ਅਨੁਸ਼ਠਾਨ ਸਫ਼ਲਤਾਪੂਰਵਕ ਸੰਪੰਨ ਹੋਵੇ, ਇਹੀ ਕਾਮਨਾ ਹੈ।”

 

************

ਐੱਮਜੇਪੀਐੱਸ/ਆਰਟੀ