Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੀਤਾ ਜਯੰਤੀ ‘ਤੇ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੀਤਾ ਜਯੰਤੀ ਦੇ ਅਵਸਰ ‘ਤੇ ਆਪਣੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਸ਼੍ਰੀ ਮੋਦੀ ਨੇ ਇਸ ਪਵਿੱਤਰ ਗ੍ਰੰਥ ਦੇ ਮਹੱਤਵ ਦਾ ਜ਼ਿਕਰ ਕਰਨ ਵਾਲੀ ਇੱਕ ਸ਼ੌਰਟ ਵੀਡੀਓ ਕਲਿੱਪ ਵੀ ਸਾਂਝਾ ਕੀਤੀ।

 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਆਪਣੀ ਪੋਸਟ ਵਿੱਚ ਕਿਹਾ:

“ਸਮੁੱਚੇ ਦੇਸ਼ਵਾਸੀਆਂ ਨੂੰ ਗੀਤਾ ਜਯੰਤੀ ਦੀਆਂ ਅਨੰਤ ਸ਼ੁਭਕਾਮਨਾਵਾਂ। ਭਾਰਤੀ ਸੰਸਕ੍ਰਿਤੀ, ਅਧਿਆਤਮ ਅਤੇ ਪਰੰਪਰਾ ਦੇ ਮਾਰਗਦਰਸ਼ਕ ਦਿਵਯ ਗ੍ਰੰਥ ਦੇ ਉਤਪਤੀ ਦਿਵਸ ਦੇ ਰੂਪ ਵਿੱਚ ਮਨਾਇਆ ਜਾਣ ਵਾਲਾ ਇਹ ਪਾਵਨ ਉਤਸਵ ਹਰ ਕਿਸੇ ਨੂੰ ਕਰਮਯੋਗ ਦਾ ਰਾਹ ਦਿਖਾਵੇ। ਜੈ ਸ਼੍ਰੀ ਕ੍ਰਿਸ਼ਣ!”

*********

ਐੱਮਜੇਪੀਐੱਸ/ਆਰਟੀ