Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਮਹਿਮ ਸ਼੍ਰੀ ਮਾਇਕਲ ਮਾਰਟਿਨ ਨੂੰ ਆਇਰਲੈਂਡ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਮਹਿਮ ਸ਼੍ਰੀ ਮਾਇਕਲ ਮਾਰਟਿਨ ਨੂੰ ਆਇਰਲੈਂਡ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ‘ਤੇ ਵਧਾਈਆਂ ਦਿੱਤੀਆਂ।

 

ਐਕਸ (X) ‘ਤੇ ਇੱਕ ਪੋਸਟ ਵਿੱਚ, ਸ਼੍ਰੀ ਮੋਦੀ ਨੇ ਕਿਹਾ:

ਆਇਰਲੈਂਡ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ‘ਤੇ ਸ਼੍ਰੀ ਮਾਇਕਲ ਮਾਰਟਿਨ (@MichealMartinTD) ਨੂੰ ਵਧਾਈਆਂ। ਸਾਂਝੀਆਂ ਕਦਰਾਂ-ਕੀਮਤਾਂ ਅਤੇ ਲੋਕਾਂ ਦੇ ਦਰਮਿਆਨ ਗਹਿਰੇ ਜੁੜਾਅ (shared values and deep people to people connect) ਦੀ ਮਜ਼ਬੂਤ ਨੀਂਹ ‘ਤੇ ਅਧਾਰਿਤ ਸਾਡੀ ਦੁਵੱਲੀ ਸਾਂਝੇਦਾਰੀ (bilateral  partnership) ਨੂੰ ਹੋਰ ਮਜ਼ਬੂਤ ਕਰਨ ਦੇ ਲਈ ਮਿਲ ਕੇ ਕੰਮ ਕਰਨ ਦੇ ਲਈ ਪ੍ਰਤੀਬੱਧ ਹਾਂ।

 

***

ਐੱਮਜੇਪੀਐੱਸ/ਐੱਸਆਰ