Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਗਏ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਗਏ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨਵੀਂ ਦਿੱਲੀ ਵਿਖੇ ਗੁਰਦੁਆਰਾ ਰਕਾਬ ਗੰਜ ਸਾਹਿਬ ਗਏ। ਇਸ ਫੇਰੀ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਸਿੱਖ ਭਾਈਚਾਰੇ ਦੀ ਸੇਵਾ ਅਤੇ ਮਨੁੱਖਤਾ ਪ੍ਰਤੀ ਅਟੁੱਟ ਪ੍ਰਤੀਬੱਧਤਾ ਦੁਨੀਆ ਭਰ ਵਿੱਚ ਸੱਚਮੁੱਚ ਸ਼ਲਾਘਾਯੋਗ ਹੈ।

ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ;

“ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਅਤੇ ਮੈਂ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਗਏ, ਜੋ ਕਿ ਡੂੰਘੀ ਸ਼ਰਧਾ ਅਤੇ ਇਤਿਹਾਸ ਦਾ ਸਥਾਨ ਹੈ। ਸਿੱਖ ਭਾਈਚਾਰੇ ਦੀ ਸੇਵਾ ਅਤੇ ਮਨੁੱਖਤਾ ਪ੍ਰਤੀ ਅਟੁੱਟ ਪ੍ਰਤੀਬੱਧਤਾ ਦੁਨੀਆ ਭਰ ਵਿੱਚ ਸੱਚਮੁੱਚ ਸ਼ਲਾਘਾਯੋਗ ਹੈ। @chrisluxonmp”

“ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਕੁਝ ਹੋਰ ਝਲਕੀਆਂ। @chrisluxonmp”

“ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਅਤੇ ਮੈਂ ਗੁਰਦੁਆਰਾ ਰਕਾਬ ਗੰਜ ਸਾਹਿਬ ਗਏ, ਜੋ ਕਿ ਡੂੰਘੀ ਸ਼ਰਧਾ ਅਤੇ ਇਤਿਹਾਸ ਦਾ ਸਥਾਨ ਹੈ। ਸੇਵਾ ਅਤੇ ਮਨੁੱਖਤਾ ਦੇ ਪ੍ਰਤੀ ਸਿੱਖ ਭਾਈਚਾਰੇ ਦੀ ਅਟੁੱਟ ਪ੍ਰਤੀਬੱਧਤਾ ਸੱਚਮੁੱਚ ਦੁਨੀਆ ਭਰ ਵਿੱਚ ਸ਼ਲਾਘਾਯੋਗ ਹੈ। @chrisluxonmp”

“ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਕੁਝ ਹੋਰ ਝਲਕੀਆਂ। @chrisluxonmp”

***************

ਐੱਮਜੇਪੀਐੱਸ/ਐੱਸਟੀ