Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਅੰਬਾਜੀ ਮੰਦਿਰ ਵਿੱਚ ਦਰਸ਼ਨ ਕੀਤੇ ਅਤੇ ਪੂਜਾ-ਅਰਚਨਾ ਕੀਤੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਅੰਬਾਜੀ ਮੰਦਿਰ ਵਿੱਚ ਦਰਸ਼ਨ ਕੀਤੇ ਅਤੇ ਪੂਜਾ-ਅਰਚਨਾ ਕੀਤੀ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਅੱਜ ਗੁਜਰਾਤ ਵਿੱਚ 51 ਸ਼ਕਤੀਪੀਠਾਂ ਵਿੱਚੋਂ ਇੱਕ ਅੰਬਾਜੀ ਮੰਦਿਰ ਗਏ ਅਤੇ ਉੱਥੇ ਦਰਸ਼ਨ ਕੀਤੇ ਅਤੇ ਪੂਜਾ-ਅਰਚਨਾ ਕੀਤੀ।

 

ਇਸ ਤੋਂ ਪਹਿਲਾਂ ਅੰਬਾਜੀ ਵਿੱਚ ਵਿਭਿੰਨ ਵਿਕਾਸ ਯੋਜਨਾਵਾਂ ਨੂੰ ਸਮਰਪਿਤ ਕਰਨ ਦੇ ਲਈ ਆਯੋਜਿਤ ਇੱਕ ਸਮਾਗਮ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਨਵਰਾਤ੍ਰਿਆਂ‘ ਦੇ ਪਾਵਨ ਅਵਸਰ ਤੇ ਅੰਬਾਜੀ ਮੰਦਿਰ ਵਿੱਚ ਦਰਸ਼ਨ ਅਤੇ ਪੂਜਾ-ਅਰਚਨਾ ਕਰਨ ਦਾ ਅਵਸਰ ਮਿਲਣ ਤੇ ਅਤਿਅੰਤ ਪ੍ਰਸੰਨਤਾ ਵਿਅਕਤ ਕੀਤੀ।

 

ਪ੍ਰਧਾਨ ਮੰਤਰੀ ਗੁਜਰਾਤ ਦੇ ਦੋ ਦਿਨਾਂ ਦੇ ਦੌਰੇ ਤੇ ਹਨ।

 

 

****

ਡੀਐੱਸ/ਟੀਐੱਸ