Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਰਮਨੀ ਦੇ ਚਾਂਸਲਰ ਬੁੰਡੇਸਕੈਨਜ਼ਲਰ ਓਲਾਫ ਸਕੋਲਜ਼ ਦੇ ਕੋਵਿਡ ਤੋਂ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਰਮਨੀ ਦੇ ਚਾਂਸਲਰ ਬੁੰਡੇਸਕੈਨਜ਼ਲਰ ਓਲਾਫ ਸਕੋਲਜ਼ ਦੇ ਕੋਵਿਡ ਤੋਂ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:

“ਮੇਰੇ ਮਿੱਤਰ ਬੁੰਡੇਸਕੈਨਜ਼ਲਰ ਓਲਾਫ ਸਕੋਲਜ਼, ਤੁਹਾਡੇ ਲਈ ਕੋਵਿਡ ਤੋਂ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹੈ। ਮੈਂ ਤੁਹਾਡੀ ਚੰਗੀ ਸਿਹਤ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕਰਦਾ ਹਾਂ ।”

  

***

ਡੀਐੱਸ/ਟੀਐੱਸ