Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੂੰ ਉਨਾਂ ਦੀ ਪੁਣਯ ਤਿਥੀ (punya tithi) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ  ਨੂੰ ਉਨਾਂ ਦੀ ਪੁਣਯ ਤਿਥੀ  (punya tithi) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ  ਨੂੰ ਉਨਾਂ ਦੀ ਪੁਣਯ ਤਿਥੀ (punya tithi )‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਅਟਲ ਜੀ ਨੂੰ ਉਨਾਂ ਦੀ ਪੁਣਯ ਤਿਥੀ (punya tithi )‘ਤੇ ਸ਼ਰਧਾਂਜਲੀ।

ਰਾਸ਼ਟਰ ਨਿਰਮਾਣ ਵਿੱਚ  ਉਨ੍ਹਾਂ ਦੇ ਅਦੁੱਤੀ ਯੋਗਦਾਨ ਦੇ ਲਈ ਉਨ੍ਹਾਂ ਨੂੰ ਅਣਗਿਣਤ ਲੋਕ ਯਾਦ ਕਰਦੇ ਹਨ। ਉਨ੍ਹਾਂ ਨੇ ਆਪਣਾ ਪੂਰਾ ਜੀਵਨ ਇਹ ਸੁਨਿਸ਼ਚਿਤ ਕਰਨ ਦੇ ਲਈ ਸਮਰਪਿਤ ਕਰ ਦਿੱਤਾ ਕਿ ਸਾਡੇ ਸਾਥੀ ਨਾਗਰਿਕ ਬਿਹਤਰ ਗੁਣਵੱਤਾ ਵਾਲਾ ਜੀਵਨ ਜੀਣ। ਅਸੀਂ ਭਾਰਤ ਨੂੰ ਲੈ ਕੇ ਉਨ੍ਹਾਂ ਦੇ ਵਿਜ਼ਨ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਕੰਮ ਕਰਦੇ ਰਹਾਂਗੇ।

ਅੱਜ ਸੁਬ੍ਹਾ ਹੋਰ ਪ੍ਰਤਿਸ਼ਠਿਤ ਪਤਵੰਤੇ ਵਿਅਕਤੀਆਂ ਦੇ ਨਾਲ ‘ਸਦੈਵ ਅਟਲ’ (‘Sadaiv Atal’) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ।”

 

*****

ਐੱਮਜੇਪੀਐੱਸ/ਐੱਸਐੱਸ/ਟੀਐੱਸ