Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਬਹਿਸ਼ਕਾਰ ਤੋਂ ਅਵਸਰਾਂ ਵੱਲ: ਵਿਕਸਿਤ ਭਾਰਤ ਦੇ ਵੱਲ ਵਧਦੇ ਹੋਏ


ਅੰਤਯੋਦਯ ਦੇ ਸਿਧਾਂਤ ਤੋਂ ਪ੍ਰੇਰਿਤ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਹਮੇਸ਼ਾ ਗ਼ਰੀਬ ਸੇਵਾ ਅਤੇ ਸਮਾਜ ਦੇ ਗ਼ਰੀਬ ਅਤੇ ਵੰਚਿਤ ਭਾਈਚਾਰਿਆਂ ਨੂੰ ਸਸ਼ਕਤ ਬਣਾਉਣ ਦੇ ਪ੍ਰਬਲ ਸਮਰਥਕ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਦੀ ਸਮਾਜਿਕ ਸਮਰਸਤਾ ਅਤੇ ਵਿਕਾਸ ਦੀ ਪ੍ਰਗਤੀਸ਼ੀਲ ਦ੍ਰਿਸ਼ਟੀ; ਸਰਕਾਰ ਦੁਆਰਾ ਪਿਛਲੇ ਨੌਂ ਵਰ੍ਹਿਆਂ ਵਿੱਚ ਸ਼ੁਰੂ ਕੀਤੀਆਂ ਗਈਆਂ ਇਤਿਹਾਸਿਕ ਨੀਤੀਆਂ ਅਤੇ ਪ੍ਰੋਗਰਾਮਾਂ ਦੀ ਪ੍ਰੇਰਕ ਸ਼ਕਤੀ ਰਹੀ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਪ੍ਰਧਾਨ ਮੰਤਰੀ ਦੀ ਵੈੱਬਸਾਈਟ ’ਤੇ ਪ੍ਰਕਾਸ਼ਿਤ ਲੇਖ ਦਾ ਲਿੰਕ ਟਵੀਟ ਕੀਤਾ ਹੈ

“ਵੰਚਿਤ ਭਾਈਚਾਰਿਆਂ ਨੂੰ ਸਮਾਨ ਅਵਸਰ ਪ੍ਰਦਾਨ ਕਰਕੇ ਇੱਕ ਸਮਾਜਿਕ ਤੌਰ ’ਤੇ ਸਮਾਵੇਸ਼ੀ ਰਾਸ਼ਟਰ ਦਾ ਨਿਰਮਾਣ।”

 

****

ਡੀਐੱਸ/ਐੱਸਕੇਐੱਸ