ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਾਬਾ ਸਾਹੇਬ ਪੁਰੰਦਰੇ ਜੀ ਦੇ ਆਪਣੇ ਜੀਵਨ ਦੇ 100ਵੇਂ ਸਾਲ ’ਚ ਪ੍ਰਵੇਸ਼ ਹੋਣ ’ਤੇ ਉਨ੍ਹਾਂ ਨੂੰ ਭਰਪੂਰ ਸ਼ਰਧਾਂਜਲੀ ਭੇਟ ਕੀਤੀ ਹੈ। ਬਾਬਾ ਸਾਹੇਬ ਦੇ ਜੀਵਨ ਦੇ ਸ਼ਤਾਬਦੀ ਵਰ੍ਹੇ ਦੇ ਜਸ਼ਨ ਮੌਕੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਾਬਾ ਸਾਹੇਬ ਪੁਰੰਦਰੇ ਦਾ ਜੀਵਨ ਬਿਲਕੁਲ ਸਾਡੇ ਸੰਤਾਂ–ਮਹਾਤਮਾਵਾਂ ਦੇ ਦੱਸਣ ਵਾਂਗ ਹੀ ਉੱਚ ਨੈਤਿਕ ਚੇਤੰਨ ਵਿਚਾਰ ਅਤੇ ਮਾਨਸਿਕ ਤੌਰ ਉੱਤੇ ਚੌਕਸ ਸ਼ਤਾਬਦੀ ਜੀਵਨ ਦੀ ਇੱਕ ਮਿਸਾਲ ਹੈ। ਉਨ੍ਹਾਂ ਕਿਹਾ ਇਹ ਬੇਹੱਦ ਖ਼ੁਸ਼ੀਆਂ ਭਰਿਆ ਇਤਫ਼ਾਕ ਹੈ ਕਿ ਉਨ੍ਹਾਂ ਦੀ ਸ਼ਤਾਬਦੀ ਭਾਰਤ ਦੀ ਆਜ਼ਾਦੀ ਦੇ 75ਵੇਂ ਸਾਲ ’ਚ ਆਈ ਹੈ। ਪ੍ਰਧਾਨ ਮੰਤਰੀ ਨੇ ਸਾਡੇ ਇਤਿਹਾਸ ਦੀਆਂ ਅਮਰ ਸ਼ਖ਼ਸੀਅਤਾਂ ਦੇ ਇਤਿਹਾਸ ਨੂੰ ਲਿਖਣ ਵਿੱਚ ਬਾਬਾ ਸਾਹੇਬ ਪੁਰੰਦਰੇ ਦੇ ਯੋਗਦਾਨ ਬਾਰੇ ਚਾਨਣਾ ਪਾਇਆ। ਪ੍ਰਧਾਨ ਮੰਤਰੀ ਨੇ ਕਿਹਾ, “ਸ਼ਿਵਾਜੀ ਮਹਾਰਾਜ ਦੇ ਜੀਵਨ ਅਤੇ ਇਤਿਹਾਸ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਅਸੀਂ ਸਾਰੇ ਉਨ੍ਹਾਂ ਦੇ ਹਮੇਸ਼ਾ ਰਿਣੀ ਰਹਾਂਗੇ।” ਸ਼੍ਰੀ ਪੁਰੰਦਰੇ ਨੂੰ 2019 ਵਿੱਚ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ, ਤਤਕਾਲੀਨ ਮਹਾਰਾਸ਼ਟਰ ਸਰਕਾਰ ਨੇ ਉਨ੍ਹਾਂ ਨੂੰ 2015 ਵਿੱਚ ਮਹਾਰਾਸ਼ਟਰ ਭੂਸ਼ਣ ਅਵਾਰਡ ਨਾਲ ਸਨਮਾਨਿਤ ਕੀਤਾ ਸੀ। ਮੱਧ ਪ੍ਰਦੇਸ਼ ਸਰਕਾਰ ਨੇ ਵੀ ਉਨ੍ਹਾਂ ਨੂੰ ਕਾਲੀਦਾਸ ਪੁਰਸਕਾਰ ਦੇ ਕੇ ਨਮਨ ਕੀਤਾ ਸੀ।
ਪ੍ਰਧਾਨ ਮੰਤਰੀ ਨੇ ਸ਼ਿਵਾਜੀ ਮਹਾਰਾਜ ਦੀ ਸ਼ਾਨਦਾਰ ਸ਼ਖਸੀਅਤ ‘ਤੇ ਡੂੰਘਾਈ ਨਾਲ ਵਿਚਾਰ ਕੀਤਾ। ਉਨ੍ਹਾਂ ਕਿਹਾ ਕਿ ਸ਼ਿਵਾ ਜੀ ਮਹਾਰਾਜ ਨਾ ਸਿਰਫ ਭਾਰਤੀ ਇਤਿਹਾਸ ਦਾ ਇੱਕ ਵੱਡਾ ਹਿੱਸਾ ਹਨ, ਉਨ੍ਹਾਂ ਨੇ ਮੌਜੂਦਾ ਭਾਰਤੀ ਭੂਗੋਲ ਨੂੰ ਵੀ ਪ੍ਰਭਾਵਿਤ ਕੀਤਾ ਹੈ। ਸਾਡੇ ਅਤੀਤ, ਵਰਤਮਾਨ ਅਤੇ ਭਵਿੱਖ ਦਾ ਇੱਕ ਵਿਸ਼ਾਲ ਪ੍ਰਸ਼ਨ ਇਹ ਹੈ ਕਿ ਜੇ ਸ਼ਿਵਾਜੀ ਮਹਾਰਾਜ ਨਾ ਹੁੰਦੇ, ਤਾਂ ਸਾਡੀ ਸਥਿਤੀ ਕੀ ਹੁੰਦੀ। ਛਤਰਪਤੀ ਸ਼ਿਵਾਜੀ ਮਹਾਰਾਜ ਤੋਂ ਬਿਨਾਂ ਭਾਰਤ ਦੇ ਸਰੂਪ, ਇਸ ਦੀ ਮਹਿਮਾ ਦੀ ਕਲਪਨਾ ਕਰਨੀ ਅਸੰਭਵ ਹੈ। ਉਨ੍ਹਾਂ ਆਪਣੇ ਸਮੇਂ ਵਿੱਚ ਜੋ ਕੀਤਾ, ਉਹੀ ਭੂਮਿਕਾ ਉਨ੍ਹਾਂ ਦੀ ਕਥਾ, ਪ੍ਰੇਰਣਾਵਾਂ ਅਤੇ ਉਨ੍ਹਾਂ ਦੀਆਂ ਕਹਾਣੀਆਂ ਦੁਆਰਾ ਨਿਭਾਈ ਗਈ। ਉਨ੍ਹਾਂ ਦਾ ‘ਹਿੰਦਵੀ ਸਵਰਾਜ‘ ਪਿਛੜੇ ਅਤੇ ਵੰਚਿਤ ਲੋਕਾਂ ਲਈ ਨਿਆਂ ਅਤੇ ਜ਼ੁਲਮ ਦੇ ਵਿਰੁੱਧ ਲੜਾਈ ਦੀ ਬੇਮਿਸਾਲ ਉਦਾਹਰਣ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਵੀਰ ਸ਼ਿਵਾਜੀ ਦਾ ਪ੍ਰਬੰਧਨ, ਉਨ੍ਹਾਂ ਦੀ ਸਮੁੰਦਰੀ ਤਾਕਤ ਦੀ ਵਰਤੋਂ, ਉਨ੍ਹਾਂ ਦਾ ਜਲ ਪ੍ਰਬੰਧਨ ਹਾਲੇ ਵੀ ਮਿਸਾਲੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਬਾਬਾ ਸਾਹੇਬ ਪੁਰੰਦਰੇ ਦਾ ਕੰਮ ਉਨ੍ਹਾਂ ਦੀ ਸ਼ਿਵਾਜੀ ਮਹਾਰਾਜ ਪ੍ਰਤੀ ਅਟੁੱਟ ਸ਼ਰਧਾ ਨੂੰ ਦਰਸਾਉਂਦਾ ਹੈ, ਉਨ੍ਹਾਂ ਦੀਆਂ ਰਚਨਾਵਾਂ ਰਾਹੀਂ ਸ਼ਿਵਾਜੀ ਮਹਾਰਾਜ ਸਾਡੇ ਦਿਲਾਂ ਵਿੱਚ ਜ਼ਿੰਦਾ ਹਨ। ਪ੍ਰਧਾਨ ਮੰਤਰੀ ਨੇ ਬਾਬਾ ਸਾਹੇਬ ਦੇ ਪ੍ਰੋਗਰਾਮਾਂ ਵਿੱਚ ਉਨ੍ਹਾਂ ਦੀ ਨਿੱਜੀ ਹਾਜ਼ਰੀ ਨੂੰ ਵੀ ਯਾਦ ਕੀਤਾ ਅਤੇ ਇਤਿਹਾਸ ਨੂੰ ਪੂਰੀ ਸ਼ਾਨ ਅਤੇ ਪ੍ਰੇਰਣਾ ਨਾਲ ਨੌਜਵਾਨਾਂ ਤੱਕ ਲਿਜਾਣ ਲਈ ਉਨ੍ਹਾਂ ਦੇ ਜੋਸ਼ ਦੀ ਪ੍ਰਸ਼ੰਸਾ ਕੀਤੀ। ਉਹ ਹਮੇਸ਼ਾ ਯਾਦ ਰਹਿੰਦਾ ਹੈ ਕਿ ਇਤਿਹਾਸ ਨੂੰ ਇਸਦੇ ਅਸਲ ਰੂਪ ਵਿੱਚ ਸੰਚਾਰਿਤ ਕੀਤਾ ਜਾਂਦਾ ਹੈ। “ਇਹ ਸੰਤੁਲਨ ਦੇਸ਼ ਦੇ ਇਤਿਹਾਸ ਲਈ ਲੋੜੀਂਦਾ ਹੈ, ਉਨ੍ਹਾਂ ਕਦੇ ਵੀ ਆਪਣੀ ਸ਼ਰਧਾ ਅਤੇ ਅੰਦਰਲੇ ਸਾਹਿਤਕਾਰ ਨੂੰ ਇਤਿਹਾਸ ਦੀ ਭਾਵਨਾ ਉੱਤੇ ਪ੍ਰਭਾਵਿਤ ਨਹੀਂ ਹੋਣ ਦਿੱਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਨੌਜਵਾਨ ਇਤਿਹਾਸਕਾਰਾਂ ਨੂੰ ਅਪੀਲ ਕਰਾਂਗਾ ਕਿ ਜਦੋਂ ਉਹ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਮੌਕੇ ਭਾਰਤ ਦੇ ਆਜ਼ਾਦੀ ਸੰਗ੍ਰਾਮ ਦਾ ਇਤਿਹਾਸ ਲਿਖਣ ਤਾਂ ਉਨ੍ਹਾਂ ਵਰਗੇ ਮਾਪਦੰਡਾਂ ਨੂੰ ਕਾਇਮ ਰੱਖਣ।”
ਪ੍ਰਧਾਨ ਮੰਤਰੀ ਨੇ ਗੋਆ ਦੇ ਮੁਕਤੀ ਸੰਗ੍ਰਾਮ ਤੋਂ ਲੈ ਕੇ ਦਾਦਰ ਨਗਰ ਹਵੇਲੀ ਦੇ ਆਜ਼ਾਦੀ ਸੰਘਰਸ਼ ਵਿੱਚ ਬਾਬਾ ਸਾਹੇਬ ਪੁਰੰਦਰੇ ਦੇ ਯੋਗਦਾਨ ਨੂੰ ਵੀ ਯਾਦ ਕੀਤਾ।
मैं आदरणीय बाबा साहेब पुरंदरे जी को जीवन के सौवें वर्ष में प्रवेश के लिए हृदय से शुभकामनाएँ देता हूँ।
उनका मार्गदर्शन, उनका आशीर्वाद जैसे अभी तक हम सबको मिलता रहा है, वैसे ही आगे भी लंबे समय तक मिलता रहे, ये मेरी मंगलकामना है: PM @narendramodi
— PMO India (@PMOIndia) August 13, 2021
आप सब इस बात से परिचित हैं कि आज़ादी के अमृत महोत्सव में देश ने स्वाधीनता सेनानियों के, अमर आत्माओं के इतिहास लेखन का अभियान शुरू किया है।
बाबा साहेब पुरंदरे यही पुण्य-कार्य दशकों से करते आ रहे हैं: PM @narendramodi
— PMO India (@PMOIndia) August 13, 2021
उन्होंने शिवाजी महाराज के जीवन को, उनके इतिहास को जन-जन तक पहुंचाने में जो योगदान दिया है, उसके लिए हम सभी उनके हमेशा ऋणी रहेंगे।
मुझे खुशी है कि हमें उनके इस योगदान के बदले देश को उनके प्रति कृतज्ञता ज्ञापित करने का सौभाग्य मिला है: PM @narendramodi
— PMO India (@PMOIndia) August 13, 2021
बाबा साहेब ने हमेशा सुनिश्चित करने का प्रयास किया कि युवाओं तक इतिहास अपनी प्रेरणाओं के साथ पहुंचे, साथ ही अपने सच्चे स्वरूप में भी पहुंचे।
इसी संतुलन की आज देश के इतिहास को आवश्यकता है।
उनकी श्रद्धा और उनके भीतर के साहित्यकार ने कभी भी उनके इतिहासबोध को प्रभावित नहीं किया: PM

शिवाजी महाराज, भारत के इतिहास के शिखर-पुरुष तो हैं ही, बल्कि भारत का वर्तमान भूगोल भी उनकी अमर गाथा से प्रभावित है।
ये हमारे अतीत का, हमारे वर्तमान का, और हमारे भविष्य का एक बहुत बड़ा प्रश्न है, कि अगर शिवाजी महाराज न होते तो क्या होता? – PM @narendramodi
— PMO India (@PMOIndia) August 13, 2021
छत्रपति शिवाजी महाराज के बिना भारत के स्वरूप की, भारत के गौरव की कल्पना भी मुश्किल है।
जो भूमिका उस कालखंड में छत्रपति शिवाजी की थी, वही भूमिका उनके बाद उनकी प्रेरणाओं ने, उनकी गाथाओं ने निभाई है: PM @narendramodi
— PMO India (@PMOIndia) August 13, 2021
*****
ਡੀਐੱਸ
Addressing the birth centenary celebrations of Padma Vibhushan Shivshahir Babasaheb Purandare Ji. https://t.co/oEIDaZduIB
— Narendra Modi (@narendramodi) August 13, 2021
मैं आदरणीय बाबा साहेब पुरंदरे जी को जीवन के सौवें वर्ष में प्रवेश के लिए हृदय से शुभकामनाएँ देता हूँ।
— PMO India (@PMOIndia) August 13, 2021
उनका मार्गदर्शन, उनका आशीर्वाद जैसे अभी तक हम सबको मिलता रहा है, वैसे ही आगे भी लंबे समय तक मिलता रहे, ये मेरी मंगलकामना है: PM @narendramodi
आप सब इस बात से परिचित हैं कि आज़ादी के अमृत महोत्सव में देश ने स्वाधीनता सेनानियों के, अमर आत्माओं के इतिहास लेखन का अभियान शुरू किया है।
— PMO India (@PMOIndia) August 13, 2021
बाबा साहेब पुरंदरे यही पुण्य-कार्य दशकों से करते आ रहे हैं: PM @narendramodi
उन्होंने शिवाजी महाराज के जीवन को, उनके इतिहास को जन-जन तक पहुंचाने में जो योगदान दिया है, उसके लिए हम सभी उनके हमेशा ऋणी रहेंगे।
— PMO India (@PMOIndia) August 13, 2021
मुझे खुशी है कि हमें उनके इस योगदान के बदले देश को उनके प्रति कृतज्ञता ज्ञापित करने का सौभाग्य मिला है: PM @narendramodi
शिवाजी महाराज, भारत के इतिहास के शिखर-पुरुष तो हैं ही, बल्कि भारत का वर्तमान भूगोल भी उनकी अमर गाथा से प्रभावित है।
— PMO India (@PMOIndia) August 13, 2021
ये हमारे अतीत का, हमारे वर्तमान का, और हमारे भविष्य का एक बहुत बड़ा प्रश्न है, कि अगर शिवाजी महाराज न होते तो क्या होता? - PM @narendramodi
छत्रपति शिवाजी महाराज के बिना भारत के स्वरूप की, भारत के गौरव की कल्पना भी मुश्किल है।
— PMO India (@PMOIndia) August 13, 2021
जो भूमिका उस कालखंड में छत्रपति शिवाजी की थी, वही भूमिका उनके बाद उनकी प्रेरणाओं ने, उनकी गाथाओं ने निभाई है: PM @narendramodi
शिवाजी महाराज का 'हिंदवी स्वराज' सुशासन का, पिछड़ों-वंचितों के प्रति न्याय का, और अत्याचार के खिलाफ हुंकार का अप्रतिम उदाहरण है।
— PMO India (@PMOIndia) August 13, 2021
वीर शिवाजी का प्रबंधन, देश की समुद्रिक शक्ति का इस्तेमाल, नौसेना की उपयोगिता, जल प्रबंधन ऐसे कई विषय आज भी अनुकरणीय हैं: PM @narendramodi