Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਭਾਰਤੀ ਕ੍ਰਿਕਟ ਖਿਡਾਰੀ ਚੇਤੇਸ਼ਵਰ ਪੁਜਾਰਾ ਨੇ ਆਪਣਾ 100ਵਾਂ ਟੈਸਟ ਮੈਚ ਖੇਡਣ ਤੋਂ ਪਹਿਲਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ


ਭਾਰਤੀ ਕ੍ਰਿਕਟ ਖਿਡਾਈ ਚੇਤੇਸ਼ਵਰ ਪੁਜਾਰਾ ਅਤੇ ਉਨ੍ਹਾਂ ਦੀ ਪਤਨੀ ਪੂਜਾ ਨੇ ਆਪਣੇ 100ਵੇਂ ਟੈਸਟ ਮੈਚ ਖੇਡਣ ਤੋਂ ਪਹਿਲਾ ਅੱਜ ਪ੍ਰਧਾਨ ਮੰਤਰੀ ਆਵਾਸ ‘ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਚੇਤੇਸ਼ਵਰ ਪੁਜਾਰਾ  ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 “ਅੱਜ ਪੂਜਾ ਅਤੇ ਤੁਹਾਨੂੰ ਮਿਲ ਕੇ ਪ੍ਰਸੰਨਤਾ ਹੋਈ। ਤੁਹਾਡੇ 100ਵੇਂ ਟੈਸਟ ਮੈਚ ਅਤੇ ਤੁਹਾਡੇ ਕਰੀਅਰ ਦੇ ਲਈ ਸ਼ੁਭਕਾਮਨਵਾਂ। @cheteshwar1”

***

ਡੀਐੱਸ/ਐੱਸਟੀ