Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਭਾਰਤ ਆਪਣੀ ਆਰਥਿਕ ਪ੍ਰਗਤੀ, ਤਕਨੀਕੀ ਵਿਕਾਸ ਅਤੇ ਖੇਤਰੀ ਅਤੇ ਆਲਮੀ ਸਥਿਰਤਾ ਵਿੱਚ ਯੋਗਦਾਨ ਦੇ ਲਈ ਆਲਮੀ ਸਵੀਕ੍ਰਿਤੀ ਪ੍ਰਾਪਤ ਕਰ ਰਿਹਾ ਹੈ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ ਪ੍ਰਗਤੀ ਅਤੇ ਦ੍ਰਿੜ੍ਹਤਾ ਦੇ ਪ੍ਰਤੀਕ ਦੇ ਰੂਪ ਵਿੱਚ ਉੱਭਰ ਰਿਹਾ ਹੈ ਅਤੇ ਆਪਣੀ ਆਰਥਿਕ ਪ੍ਰਗਤੀ, ਤਕਨੀਕੀ ਵਿਕਾਸ ਅਤੇ ਖੇਤਰੀ ਅਤੇ ਆਲਮੀ ਸਥਿਰਤਾ ਵਿੱਚ ਯੋਗਦਾਨ ਦੇ ਲਈ ਆਲਮੀ ਸਵੀਕ੍ਰਿਤੀ ਪ੍ਰਾਪਤ ਕਰ ਰਿਹਾ ਹੈ।

 

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ਹੈਂਡਲ ਤੇ ਕਿਹਾ:

ਪ੍ਰਗਤੀ ਅਤੇ ਦ੍ਰਿੜ੍ਹਤਾ ਦੇ ਪ੍ਰਤੀਕ ਦੇ ਰੂਪ ਵਿੱਚ ਉੱਭਰਦਾ ਭਾਰਤ, ਆਪਣੀ ਆਰਥਿਕ ਪ੍ਰਗਤੀ, ਤਕਨੀਕੀ ਵਿਕਾਸ ਅਤੇ ਖੇਤਰੀ ਅਤੇ ਆਲਮੀ ਸਥਿਰਤਾ ਵਿੱਚ ਯੋਗਦਾਨ ਦੇ ਲਈ ਆਲਮੀ ਮਾਨਤਾ ਪ੍ਰਾਪਤ ਕਰ ਰਿਹਾ ਹੈ।

***

ਐੱਮਜੇਪੀਐੱਸ/ਐੱਸਆਰ