Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਭਾਰਤ ਟੈਕਨੋਲੋਜੀ ਏਕੀਕਰਣ ਨੂੰ ਉੱਚ ਪ੍ਰਾਥਮਿਕਤਾ ਦਿੰਦੇ ਹੋਏ ਸਿਹਤ ਖੇਤਰ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਹੈ: ਪ੍ਰਧਾਨ ਮੰਤਰੀ

ਭਾਰਤ ਟੈਕਨੋਲੋਜੀ ਏਕੀਕਰਣ ਨੂੰ ਉੱਚ ਪ੍ਰਾਥਮਿਕਤਾ ਦਿੰਦੇ ਹੋਏ ਸਿਹਤ ਖੇਤਰ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਹੈ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਤੰਦਰੁਸਤ ਧਰਤੀ ਹੀ ਬਿਹਤਰ ਧਰਤੀ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਸਿਹਤ ਖੇਤਰ ਵਿੱਚ ਟੈਕਨੋਲੋਜੀ ਦੇ ਏਕੀਕਰਣ ਨੂੰ ਅਧਿਕ ਪ੍ਰਾਥਮਿਕਤਾ ਦਿੰਦੇ ਹੋਏ ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਇਸ ਸਬੰਧ ਵਿੱਚ ਆਲਮੀ ਪ੍ਰਯਾਸਾਂ ਨੂੰ ਮਜ਼ਬੂਤ ਕਰੇਗਾ।

 

ਵਿਸ਼ਵ ਸਿਹਤ ਸੰਗਠਨ ਦੇ ਡਾਇਰੈਕਟਰ ਜਨਰਲ, ਡਾ.ਟੈਡਰੋਸ ਅਧਨੋਮ ਗ਼ੇਬ੍ਰੇਯੇਸਸ (Dr. Tedros Adhanom Ghebreyesus) ਦੀ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਲਿਖਿਆ:

 “ਪਿਆਰੇ ਤੁਲਸੀ ਭਾਈ,

ਤੰਦਰੁਸਤ ਧਰਤੀ ਹੀ ਬਿਹਤਰ ਧਰਤੀ ਹੈ। ਭਾਰਤ ਇਸ ਖੇਤਰ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਅਸੀਂ ਟੈਕਨੋਲੋਜੀ ਦੇ ਏਕੀਕਰਣ ਨੂੰ ਭੀ ਬਹੁਤ ਪ੍ਰਾਥਮਿਕਤਾ ਦੇ ਰਹੇ ਹਾਂ। ਨਾਲ ਹੀ, ਅਸੀਂ ਇਸ ਸਬੰਧ ਵਿੱਚ ਆਲਮੀ ਪ੍ਰਯਾਸਾਂ ਨੂੰ ਭੀ ਮਜ਼ਬੂਤ ਕਰਾਂਗੇ।@DrTedros

***

ਐੱਮਜੇਪੀਐੱਸ/ਐੱਸਆਰ