Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਭਾਰਤ ਡਿਜੀਟਲ ਪਬਲਿਕ ਇਨਫ੍ਰਾਸਟ੍ਰਕਚਰ, ਏਆਈ, ਸੈਮੀਕੰਡਕਟਰ ਅਤੇ ਇਲੈਕਟ੍ਰੋਨਿਕਸ ਮੈਨੂਫੈਕਚਰਿੰਗ ‘ਤੇ ਸਟ੍ਰੋਂਗ ਫੋਕਸ ਦੇ ਨਾਲ ਆਪਣੇ ਡਿਜੀਟਲ ਭਵਿੱਖ ਨੂੰ ਆਕਾਰ ਦੇ ਰਿਹਾ ਹੈ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਭਾਰਤ ਡਿਜੀਟਲ ਪਬਲਿਕ ਇਨਫ੍ਰਾਸਟ੍ਰਕਚਰ, ਏਆਈ, ਸੈਮੀਕੰਡਕਟਰ ਅਤੇ ਇਲੈਕਟ੍ਰੋਨਿਕਸ ਮੈਨੂਫੈਕਚਰਿੰਗ ‘ਤੇ ਵਿਸ਼ੇਸ਼ ਧਿਆਨ ਦਿੰਦੇ ਹੋਏ ਆਪਣੇ ਡਿਜੀਟਲ ਭਵਿੱਖ ਨੂੰ ਆਕਾਰ ਦੇ ਰਿਹਾ ਹੈ। ਪ੍ਰਧਾਨ ਮੰਤਰੀ ਦਫ਼ਤਰ ਦੇ ਐਕਸ (X) ਹੈਂਡਲ ‘ਤੇ ਇੱਕ ਪੋਸਟ ਵਿੱਚ ਕੇਂਦਰੀ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਦੁਆਰਾ ਲਿਖੇ ਗਏ ਲੇਖ ਨੂੰ ਪੜ੍ਹਨ ਦੀ ਤਾਕੀਦ ਕਰਦੇ ਹੋਏ ਕਿਹਾ ਗਿਆ:

“ ਕੇਂਦਰੀ ਮੰਤਰੀ ਸ਼੍ਰੀ @AshwiniVaishnaw ਨੇ ਵਿਸਥਾਰ ਨਾਲ ਦੱਸਿਆ ਕਿ ਕਿਵੇਂ ਭਾਰਤ ਡਿਜੀਟਲ ਪਬਲਿਕ ਇਨਫ੍ਰਾਸਟ੍ਰਕਚਰ (ਡੀਪੀਆਈ), ਏਆਈ, ਸੈਮੀਕੰਡਕਟਰ ਅਤੇ ਇਲੈਕਟ੍ਰੋਨਿਕਸ ਮੈਨੂਫੈਕਚਰਿੰਗ ‘ਤੇ ਜ਼ੋਰ ਦੇ ਕਰ ਆਪਣੇ ਡਿਜੀਟਲ ਭਵਿੱਖ ਨੂੰ ਆਕਾਰ ਦੇ ਰਿਹਾ ਹੈ। ਜ਼ਰੂਰ ਪੜ੍ਹੋ।”

 

************

ਐੱਮਜੇਪੀਐੱਸ/ਐੱਸਆਰ