Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਭਾਰਤ ਦੀ ਗੌਰਵਸ਼ਾਲੀ ਵਿਰਾਸਤ ਨੂੰ ਪੁਨਰਜੀਵਿਤ ਕਰਨ ਅਤੇ ਸਨਮਾਨ ਦੇਣ ਦੀ ਦਿਸ਼ਾ ਵਿੱਚ ਕੀਤੇ ਗਏ ਅਨੇਕ ਪ੍ਰਯਾਸਾਂ ਨੇ ਸਾਡੇ ਨੌਜਵਾਨਾਂ ਅਤੇ ਸਾਡੀ ਸੰਸਕ੍ਰਿਤੀ ਦੇ ਦਰਮਿਆਨ ਦੇ ਬੰਧਨ ਨੂੰ ਹੋਰ ਮਜ਼ਬੂਤ ਕੀਤਾ ਹੈ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੀ ਗੌਰਵਸ਼ਾਲੀ ਵਿਰਾਸਤ ਨੂੰ ਪੁਨਰਜੀਵਿਤ ਕਰਨ ਅਤੇ ਸਨਮਾਨ ਦੇਣ ਦੀ ਦਿਸ਼ਾ ਵਿੱਚ ਕੀਤੇ ਗਏ ਅਨੇਕ ਪ੍ਰਯਾਸਾਂ ਬਾਰੇ  ਲੇਖਗ੍ਰਾਫਿਕਸਵੀਡੀਓਜ਼ ਅਤੇ ਜਾਣਕਾਰੀ ਸਾਂਝੇ ਕੀਤੇ ਹਨਜਿਨ੍ਹਾਂ ਨੇ ਸਾਡੇ ਨੌਜਵਾਨਾਂ ਅਤੇ ਸੰਸਕ੍ਰਿਤੀ ਦੇ ਦਰਮਿਆਨ ਦੇ ਬੰਧਨ ਨੂੰ ਹੋਰ ਮਜ਼ਬੂਤ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

ਸਾਨੂੰ ਆਪਣੀ ਸਮ੍ਰਿੱਧ ਅਤੇ ਵਿਵਿਧ ਸੰਸਕ੍ਰਿਤੀ ਤੇ ਮਾਣ ਹੈ। ਭਾਰਤ ਦੀ ਗੌਰਵਸ਼ਾਲੀ ਵਿਰਾਸਤ ਨੂੰ ਮੁੜ ਪੁਨਰਜੀਵਿਤ ਕਰਨ ਅਤੇ ਸਨਮਾਨ ਦੇਣ ਦੀ ਦਿਸ਼ਾ ਵਿੱਚ ਅਨੇਕ ਪ੍ਰਯਾਸ ਕੀਤੇ ਗਏ ਹਨਜਿਨ੍ਹਾਂ ਨੇ ਸਾਡੇ ਨੌਜਵਾਨਾਂ ਅਤੇ ਸਾਡੀ ਸੰਸਕ੍ਰਿਤੀ ਦੇ ਦਰਮਿਆਨ ਦੇ ਬੰਧਨ ਨੂੰ ਹੋਰ ਮਜ਼ਬੂਤ ਕੀਤਾ ਹੈ। #9YearsOfPreservingCulture”

 

 

*****

ਡੀਐੱਸ/ਟੀਐੱਸ