Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਭਾਰਤ ਦੀ ਜੀਡੀਪੀ ਵਿੱਚ ਬਲੂ ਇਕੌਨਮੀ ਦੇ ਯੋਗਦਾਨ ‘ਤੇ ਇੱਕ ਲੇਖ


ਪ੍ਰਧਾਨ ਮੰਤਰੀ ਦਫ਼ਤਰ ਨੇ ਵਿਸ਼ਵ ਮਹਾਸਾਗਰ ਦਿਵਸ ‘ਤੇ ਕੇਂਦਰੀ ਮੰਤਰੀ ਸ਼੍ਰੀ ਕਿਰੇਨ ਰਿਜਿਜੂ ਦਾ ਇੱਕ ਲੇਖ ਸਾਂਝਾ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ:

‘‘ਕੇਂਦਰੀ ਮੰਤਰੀ ਕਿਰੇਨ ਰਿਜਿਜੂ ਨੇ ਲਿਖਿਆ ਹੈ ਕਿ ਕਿਵੇਂ ਭਾਰਤ ਆਪਣੀ ਵਿਆਪਕ ਤਟਰੇਖਾ ਅਤੇ ਸਮੁੰਦਰੀ ਸੰਸਾਧਨਾਂ ਦੇ ਨਾਲ ਆਪਣੀ ਬਲੂ ਇਕੌਨਮੀ ਦੀ ਸਮਰੱਥਾ ਦਾ ਉਪਯੋਗ ਕਰਨ ‘ਤੇ ਧਿਆਨ ਕੇਂਦ੍ਰਿਤ ਕਰ ਰਿਹਾ ਹੈ।’’

 

 

***

 

 

ਡੀਐੱਸ