Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਭਾਰਤ ਦੇ ਪ੍ਰਤਿਭਾਵਾਨ ਯੁਵਾ ਵਿਭਿੰਨ ਖੇਤਰਾਂ ਵਿੱਚ ਅਭੂਤਪੂਰਵ ਵਿਕਾਸ ਨੂੰ ਹੁਲਾਰਾ ਦੇ ਰਹੇ ਹਨ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਭਿੰਨ ਖੇਤਰਾਂ ਵਿੱਚ ਭਾਰਤ ਦੀਆਂ ਜ਼ਿਕਰਯੋਗ ਉਪਲਬਧੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਇਸ ਦਾ ਕ੍ਰੈਡਿਟ ਦੇਸ਼ ਦੇ ਨੌਜਵਾਨਾਂ ਦੀ ਊਰਜਾ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਜਾਂਦਾ ਹੈ।

ਵਿਭਿੰਨ ਖੇਤਰਾਂ ਵਿੱਚ ਭਾਰਤ ਦੀਆਂ ਜ਼ਿਕਰਯੋਗ ਉਪਲਬਧੀਆਂ ਬਾਰੇ ਐਕਸ (X) ‘ਤੇ MyGov ਦੇ ਅਪਡੇਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਪੋਸਟ ਕੀਤਾ:

“ਭਾਰਤ ਜ਼ਿਕਰਯੋਗ ਉਪਲਬਧੀਆਂ ਦਾ ਇੱਕ ਟ੍ਰੈਂਡ ਸਥਾਪਿਤ ਕਰ ਰਿਹਾ ਹੈ ਅਤੇ ਇਹ ਸਾਡੇ ਪ੍ਰਤਿਭਾਵਾਨ ਨੌਜਵਾਨਾਂ ਦੀ ਵਜ੍ਹਾ ਨਾਲ ਹੈ! ਅਤੇ, ਅਸੀਂ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਬਿਹਤਰ ਪ੍ਰਦਰਸ਼ਨ ਕਰਨ ਜਾ ਰਹੇ ਹਾਂ।”

************

ਐੱਮਜੇਪੀਐੱਸ/ਐੱਸਟੀ