Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਭਾਰਤ ਨੇ ਸ਼ਾਸਨ ਵਿੱਚ ਕ੍ਰਾਂਤੀ ਲਿਆਉਣ ਅਤੇ ਸੇਵਾ ਵਿਤਰਣ ਵਿੱਚ ਸੁਧਾਰ ਦੇ ਲਈ ਟੈਕਨੋਲੋਜੀ ਨੂੰ ਅਪਣਾਇਆ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਵਿਕਾਸ ਦੇ ਲਈ ਟੈਕਨੋਲੋਜੀ ਦੇ 9 ਵਰ੍ਹੇ ਬਾਰੇ ਲੇਖ, ਵੀਡੀਓਜ਼, ਗ੍ਰਾਫਿਕਸ ਅਤੇ ਜਾਣਕਾਰੀ ਅੱਜ ਸਾਂਝੇ ਕੀਤੇ।

ਪ੍ਰਧਾਨ ਮੰਤਰੀ ਨੇ ਆਪਣੇ ਟਵੀਟ ਕੀਤਾ:

‘‘ਭਾਰਤ ਨੇ ਸ਼ਾਸਨ ਵਿੱਚ ਕ੍ਰਾਂਤੀ ਲਿਆਉਣ ਅਤੇ ਸੇਵਾ ਵਿਤਰਣ ਵਿੱਚ ਸੁਧਾਰ ਦੇ ਲਈ ਟੈਕਨੋਲੋਜੀ ਨੂੰ ਅਪਣਾਇਆ। ਟੈਕਨੋਲੋਜੀ ਨੇ ਲੋਕਾਂ ਦੇ ਜੀਵਨ ਵਿੱਚ ਦਕਸ਼ਤਾ ਲਿਆਉਣ ਦੇ ਨਾਲ-ਨਾਲ ਸੁਵਿਧਾ ਪ੍ਰਦਾਨ ਕੀਤੀ ਹੈ। ਇਸ ਨੇ ਡਿਜੀਟਲੀ  ਸਸ਼ਕਤ ਭਾਰਤ ਦੇ ਨਿਰਮਾਣ ਦੇ ਪ੍ਰਯਾਸਾਂ ਨੂੰ ਵੀ ਵਧਾਇਆ ਹੈ।  #9YearsOfTechForGrowth”

 

***

ਐੱਸਐੱਚ/ਐੱਸਐੱਚ