Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਭਾਰਤ ਮੰਡਪਮ (Bharat Mandapam) ਵਿੱਚ ਸਥਾਪਿਤ ਨਟਰਾਜ (Nataraja) ਮੂਰਤੀ ਭਾਰਤ ਦੀ ਸਦੀਆਂ ਪੁਰਾਣੀ ਕਲਾਤਮਕਤਾ ਅਤੇ ਪਰੰਪਰਾਵਾਂ ਦਾ ਪ੍ਰਮਾਣ ਹੋਵੇਗੀ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਭਾਰਤ ਮੰਡਪਮ (Bharat Mandapam) ਵਿੱਚ ਸਥਾਪਿਤ ਨਟਰਾਜ (Nataraja) ਦੀ ਸ਼ਾਨਦਾਰ ਪ੍ਰਤਿਮਾ ਭਾਰਤ ਦੇ ਸਮ੍ਰਿੱਧ ਇਤਿਹਾਸ ਅਤੇ ਸੱਭਿਆਚਾਰ ਦੀ ਜੀਵੰਤਤਾ ਦਾ ਪ੍ਰਮਾਣ ਹੈ।

ਇੰਦਰਾ ਗਾਂਧੀ ਰਾਸ਼ਟਰੀ ਕਲਾ ਕੇਂਦਰ ਦੀ ਐਕਸ (X) ‘ਤੇ ਇੱਕ ਪੋਸਟ ਨੂੰ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ  ਨੇ ਕਿਹਾ:

ਭਾਰਤ ਮੰਡਪਮ (Bharat Mandapam) ਵਿੱਚ ਸ਼ਾਨਦਾਰ ਨਟਰਾਜ (Nataraja) ਪ੍ਰਤਿਮਾ ਸਾਡੇ ਸਮ੍ਰਿੱਧ ਇਤਿਹਾਸ ਅਤੇ ਸੱਭਿਆਚਾਰ ਦੇ ਵਿਭਿੰਨ ਪਹਿਲੂਆਂ ਨੂੰ ਜੀਵੰਤ ਕਰਦੀ ਹੈ। ਜਿਵੇਂ ਹੀ ਦੁਨੀਆ ਜੀ20 ਸਮਿਟ ਦੇ ਲਈ ਇਕੱਤਰ ਹੋਵੇਗੀ, ਇਹ ਭਾਰਤ ਦੀ ਸਦੀਆਂ ਪੁਰਾਣੀ ਕਲਾਤਮਕਤਾ ਅਤੇ ਪਰੰਪਰਾਵਾਂ ਦੇ ਪ੍ਰਮਾਣ ਦੀ ਸਾਖੀ ਬਣੇਗੀ।

 

***

ਡੀਐੱਸ/ਟੀਐੱਸ