Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਭਾਰਤ ਲਚੀਲੇਪਣ ਅਤੇ ਇਨੋਵੇਸ਼ਨ ਦੇ ਨਾਲ ਆਲਮੀ ਆਰਥਿਕ ਨੇਤਾ ਦੇ ਰੂਪ ਵਿੱਚ ਉੱਭਰ ਰਿਹਾ ਹੈ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਜਾਗਰ ਕੀਤਾ ਕਿ ਭਾਰਤ ਲਚੀਲੇਪਣ ਅਤੇ ਇਨੋਵੇਸ਼ਨ ਦੇ ਨਾਲ ਆਲਮੀ ਆਰਥਿਕ ਨੇਤਾ ਦੇ ਰੂਪ ਵਿੱਚ ਉੱਭਰ ਰਿਹਾ ਹੈ।

 

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ਹੈਂਡਲ ‘ਤੇ ਇੱਕ ਪੋਸਟ ਵਿੱਚ ਕਿਹਾ:

“ਭਾਰਤ ਲਚੀਲੇਪਣ ਅਤੇ ਇਨੋਵੇਸ਼ਨ ਦੇ ਨਾਲ ਇੱਕ ਆਲਮੀ ਆਰਥਿਕ ਨੇਤਾ ਦੇ ਰੂਪ ਵਿੱਚ ਉੱਭਰ ਰਿਹਾ ਹੈ। ਭਾਰਤ ਨੇ ਸ਼ਾਸਨ ਨੂੰ ਫਿਰ ਤੋਂ ਪਰਿਭਾਸ਼ਿਤ ਕੀਤਾ ਹੈ, ਸਮਾਜਿਕ ਪ੍ਰਗਤੀ ਨੂੰ ਅੱਗੇ ਵਧਾਇਆ ਹੈ ਅਤੇ ਡਿਜੀਟਲ ਪਰਿਵਰਤਨ ਦੀ ਅਗਵਾਈ ਕੀਤੀ ਹੈ। ਇਹ ਪ੍ਰਯਾਸ ਸਾਰਿਆਂ ਦੇ ਲਈ ਵਿਕਾਸ ਅਤੇ ਅਵਸਰ ਦੇ ਭਵਿੱਖ ਨੂੰ ਆਕਾਰ ਦੇ ਰਹੇ ਹਨ।”

***

ਐੱਮਜੇਪੀਐੱਸ/ਐੱਸਆਰ