Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਭਿੱਕੂ ਸੰਘ ਦੇ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਪਾਲੀ ਅਤੇ ਮਰਾਠੀ ਨੂੰ ਸ਼ਾਸਤਰੀ ਭਾਸ਼ਾ ਦਾ ਦਰਜਾ ਦੇਣ ‘ਤੇ ਧੰਨਵਾਦ ਵਿਅਕਤ ਕੀਤਾ

ਭਿੱਕੂ ਸੰਘ ਦੇ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਪਾਲੀ ਅਤੇ ਮਰਾਠੀ ਨੂੰ ਸ਼ਾਸਤਰੀ ਭਾਸ਼ਾ ਦਾ ਦਰਜਾ ਦੇਣ ‘ਤੇ ਧੰਨਵਾਦ ਵਿਅਕਤ ਕੀਤਾ


ਭਿੱਕੂ ਸੰਘ, ਮੁੰਬਈ ਦੇ ਮੈਂਬਰਾਂ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਪਾਲੀ ਅਤੇ ਮਰਾਠੀ ਨੂੰ ਸ਼ਾਸਤਰੀ ਭਾਸ਼ਾ ਦਾ ਦਰਜਾ ਦੇਣ ਦੇ ਕੈਬਨਿਟ ਦੇ ਫੈਸਲੇ ‘ਤੇ ਖੁਸ਼ੀ ਜ਼ਾਹਿਰ ਕੀਤੀ। 

ਐਕਸ (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਲਿਖਿਆ:

“ਭਿੱਖੂ ਸੰਘ, ਮੁੰਬਈ ਦੇ ਮੈਂਬਰ ਮੈਨੂੰ ਮਿਲੇ ਅਤੇ ਪਾਲੀ ਅਤੇ ਮਰਾਠੀ ਨੂੰ ਸ਼ਾਸਤਰੀ ਭਾਸ਼ਾ ਦਾ ਦਰਜਾ ਦੇਣ ਦੇ ਕੈਬਨਿਟ ਦੇ ਫੈਸਲੇ ‘ਤੇ ਖੁਸ਼ੀ ਵਿਅਕਤ ਕੀਤੀ। ਉਨ੍ਹਾਂ ਨੇ ਬੁੱਧ ਧਰਮ ਨਾਲ ਪਾਲੀ ਦੇ ਮਜ਼ਬੂਤ ​​ਸਬੰਧ ਨੂੰ ਯਾਦ ਕੀਤਾ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਨੌਜਵਾਨ ਪਾਲੀ ਬਾਰੇ ਸਿੱਖਣਗੇ।

“मुंबईतील भिक्खू संघाच्या सदस्यांनी माझी भेट घेतली आणि पाली तसेच मराठी भाषांना अभिजात भाषेचा दर्जा देण्याच्या मंत्रिमंडळाच्या निर्णयाबद्दल आनंद व्यक्त केला. पाली भाषेच्या बौद्ध धर्मासोबतच्या घट्ट नात्याचे त्यांनी स्मरण करून दिले आणि येत्या काळात अधिकाधिक तरुण पाली भाषेविषयी ज्ञान मिळवतील असा विश्वास त्यांनी व्यक्त केला. “

 

 ******

 

ਐੱਮਜੇਪੀਐੱਸ/ਐੱਸਆਰ