Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮਹਾਰਾਸ਼ਟਰ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਮਹਾਰਾਸ਼ਟਰ ਦੇ ਰਾਜਪਾਲ, ਸ਼੍ਰੀ ਸੀ. ਪੀ. ਰਾਧਾਕ੍ਰਿਸ਼ਨਨ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਦੇ ਐਕਸ(X) ਹੈਂਡਲ ‘ਤੇ ਪੋਸਟ ਕੀਤਾ ਗਿਆ:

“ਮਹਾਰਾਸ਼ਟਰ ਦੇ ਰਾਜਪਾਲ, ਸ਼੍ਰੀ ਸੀ. ਪੀ. ਰਾਧਾਕ੍ਰਿਸ਼ਨਨ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।”

************

ਐੱਮਜੇਪੀਐੱਸ/ਐੱਸਆਰ