Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੈਨੂੰ ਕਈ ਵਰ੍ਹਿਆਂ ਤੱਕ ਡਾ. ਕਲਾਮ ਦੇ ਨਾਲ ਨੇੜਿਓਂ ਸੰਵਾਦ ਕਰਨ ਦਾ ਸੁਭਾਗ ਮਿਲਿਆ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਾ. ਏਪੀਜੇ ਅਬਦੁਲ ਕਲਾਮ ਦੀ ਜਨਮ ਵਰ੍ਹੇਗੰਢ ’ਤੇ ਉਨ੍ਹਾਂ ਦੇ ਨਾਲ ਆਪਣੇ ਸਬੰਧਾਂ ਨਾਲ ਜੁੜੇ ਪਲਾਂ ਨੂੰ ਸਾਂਝਾ ਕੀਤਾ।

 

‘ਮੋਦੀ ਸਟੋਰੀ’ ਦੇ ਇੱਕ ਟਵੀਟ, ਜਿਸ ਵਿੱਚ ਡਾ. ਕਲਾਮ ਦੇ ਪੋਤੇ ਨੇ ਸ਼੍ਰੀ ਨਰੇਂਦਰ ਮੋਦੀ ਦੇ ਨਾਲ ਡਾ. ਕਲਾਮ ਦੇ ਪਿਆਰ ਭਰੇ ਬੰਧਨ ਅਤੇ ਉਨ੍ਹਾਂ ਦੀ ਵਿਰਾਸਤ ਨੂੰ ਸਨਮਾਨਿਤ ਕਰਨ ਦੇ ਲਈ ਪ੍ਰਧਾਨ ਮੰਤਰੀ ਦੁਆਰਾ ਕੀਤੇ ਗਏ ਪ੍ਰਯਾਸਾਂ ਨਾਲ ਜੁੜੀਆਂ ਯਾਦਾਂ ਸਾਂਝਾ ਕੀਤੀਆਂ ਹਨ, ਦਾ ਉੱਤਰ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਟਵੀਟ ਕੀਤਾ :

 

“ਮੈਨੂੰ ਕਈ ਵਰ੍ਹਿਆਂ ਤੱਕ ਡਾ. ਕਲਾਮ ਦੇ ਨਾਲ ਨੇੜਿਓਂ ਸੰਵਾਦ ਕਰਨ ਦਾ ਸੁਭਾਗ ਮਿਲਿਆ ਹੈ। ਮੈਂ ਭਾਰਤ ਦੀ ਪ੍ਰਗਤੀ ਨੂੰ ਲੈ ਕੇ ਉਨ੍ਹਾਂ ਦੀ ਪ੍ਰਤਿਭਾ, ਨਿਮਰਤਾ ਅਤੇ ਜਨੂਨ ਨੂੰ ਕਰੀਬ ਤੋਂ ਦੇਖਿਆ ਹੈ।”

 

 

*****

ਡੀਐੱਸ/ਐੱਸਐੱਚ