Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੱਧ ਵਰਗ ਦੀ ਸਖ਼ਤ ਮਿਹਨਤ ਨਵੇਂ ਭਾਰਤ ਦੀ ਭਾਵਨਾ ਨੂੰ ਪਰਿਭਾਸ਼ਿਤ ਕਰਦੀ ਹੈ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਦੇ ਮੱਧ ਵਰਗ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਦੇ ਅਵਸਰਾਂ ਦਾ ਵਿਸਤਾਰ ਕਰਨ ਵਾਲੀਆਂ ਪਹਿਲਾਂ ਬਾਰੇ ਲੇਖ,  ਗ੍ਰਾਫਿਕਸ,  ਵੀਡੀਓਜ਼ ਅਤੇ ਜਾਣਕਾਰੀ ਸਾਂਝੇ ਕੀਤੇ ਹਨ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ :

ਮੱਧ ਵਰਗ ਵਿਕਾਸ ਅਤੇ ਇਨੋਵੇਸ਼ਨ ਨੂੰ ਸੰਚਾਲਿਤ ਕਰਨ ਵਿੱਚ ਮੋਹਰੀ ਹੈ। ਉਨ੍ਹਾਂ ਦੀ ਸਖ਼ਤ ਮਿਹਨਤ ਨਵੇਂ ਭਾਰਤ ਦੀ ਭਾਵਨਾ ਨੂੰ ਪਰਿਭਾਸ਼ਿਤ ਕਰਦੀ ਹੈ। ਸਾਡੀ ਸਰਕਾਰ ਨੇ ਮੱਧ ਵਰਗ ਦੇ ਲਾਭ ਲਈ ਵਿਆਪਕ ਪੱਧਰ ‘ਤੇ ਈਜ਼ ਆਵ੍ ਲਿਵਿੰਗ ਦੀ ਦਿਸ਼ਾ ਨਿਰੰਤਰ ਕਾਰਜ ਕੀਤਾ ਹੈ।   # 9YearsOfEnabledMiddleClass

 

********

ਡੀਐੱਸ