Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਯੁਵਾ ਆਈਏਐੱਸ ਅਫਸਰਾਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ

ਯੁਵਾ ਆਈਏਐੱਸ ਅਫਸਰਾਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ

ਯੁਵਾ ਆਈਏਐੱਸ ਅਫਸਰਾਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ

ਯੁਵਾ ਆਈਏਐੱਸ ਅਫਸਰਾਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 170 ਤੋਂ ਵੱਧ ਯੁਵਾ ਆਈਏਐੱਸ ਅਫ਼ਸਰਾਂ ਨਾਲ ਗੱਲਬਾਤ ਕੀਤੀ ਜਿਹੜੇ ਹਾਲ ਹੀ ਵਿੱਚ ਭਾਰਤ ਸਰਕਾਰ ਵਿੱਚ ਸਹਾਇਕ ਸਕੱਤਰ ਨਿਯੁਕਤ ਹੋਏ ਹਨ।

ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਸਿਖਲਾਈ ਖੇਤਰ ਦੇ ਆਪਣੇ ਤਜਰਬੇ ਸਾਂਝੇ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਜਨ ਭਾਗੀਦਾਰੀ, ਸੂਚਨਾ ਪ੍ਰਵਾਹ, ਸੰਸਾਧਨਾ ਦੀ ਸਰਬਸ੍ਰੇਸ਼ਠ ਉਪਯੋਗਤਾ ਅਤੇ ਲੋਕਾਂ ਦੇ ਪ੍ਰਸ਼ਾਸਨ ਵਿੱਚ ਭਰੋਸੇ ਸਮੇਤ ਚੰਗੇ ਪ੍ਰਸ਼ਾਸਨ ਦੇ ਕੁੱਝ ਤੱਤਾਂ ਬਾਰੇ ਉਨ੍ਹਾਂ ਨਾਲ ਵਿਚਾਰ ਚਰਚਾ ਕੀਤੀ।

ਸ਼ਾਸਨ ਦੀਆਂ ਹਾਲੀਆ ਪਹਿਲਾਂ ਜਿਵੇਂ ਕਿ ਗ੍ਰਾਮ ਸਵਰਾਜ ਅਭਿਆਨ ਅਤੇ ਆਯੁਸ਼ਮਾਨ ਭਾਰਤ ’ਤੇ ਵੀ ਚਰਚਾ ਹੋਈ।
ਇਸ ਮੌਕੇ `ਤੇ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਰਾਜ ਮੰਤਰੀ, ਡਾਕਟਰ ਜਿਤੇਂਦਰ ਸਿੰਘ ਅਤੇ ਪ੍ਰਸੋਨਲ ਤੇ ਟ੍ਰੇਨਿੰਗ ਵਿਭਾਗ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

*****

ਏਕੇਟੀ/ਵੀਜੇ/ਐੱਸਕੇ