ਕੇਂਦਰੀ ਰਾਜ ਮੰਤਰੀ, ਸ਼੍ਰੀ ਜਯੰਤ ਸਿੰਘ, ਦੀ ਇੱਕ ਪੋਸਟ ’ਤੇ ਪ੍ਰਤੀਕਿਰਿਆ ਦਿੰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ:
“ਕੇਂਦਰੀ ਮੰਤਰੀ ਸ਼੍ਰੀ ਜਯੰਤ ਸਿੰਘ (@jayantrld) ਬੱਚਿਆਂ ਨੂੰ ਉਨ੍ਹਾਂ ਦੀ ਸਮਰੱਥਾ ਦਾ ਪਤਾ ਲਗਾਉਣ ਅਤੇ ਇੱਕ ਪੂਰਨ ਵਿਅਕਤੀ ਦੇ ਰੂਪ ਵਿੱਚ ਵਿਕਸਿਤ ਹੋਣ ਵਿੱਚ ਮਦਦ ਕਰਨ ਦੇ ਲਈ ਰਸਮੀ ਸਿੱਖਿਆ ਪ੍ਰਣਾਲੀ ਵਿੱਚ ਖੇਡਾਂ ਨੂੰ ਏਕੀਕ੍ਰਿਤ ਕਰਨ ਦੇ ਮਹੱਤਵ ‘ਤੇ ਜ਼ੋਰ ਦਿੰਦੇ ਹਨ। ਜ਼ਰੂਰ ਪੜ੍ਹੋ!”
Union Minister Shri @jayantrld emphasises the importance of integrating sports into the formal education system to help children discover their potential and grow into well-rounded individuals. Do read! https://t.co/ka7DzDJ4oh
— PMO India (@PMOIndia) November 29, 2024
***
ਐੱਮਜੇਪੀਐੱਸ/ਐੱਸਆਰ