Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਰਾਸ਼ਟਰਪਤੀ ਜੀ ਨੇ ਇੱਕ ਪ੍ਰੇਰਕ ਸੰਬੋਧਨ ਦਿੱਤਾ, ਜਿਸ ਵਿੱਚ ਉਨ੍ਹਾਂ ਨੇ ਕਈ ਵਿਸ਼ਿਆਂ ‘ਤੇ ਪ੍ਰਕਾਸ਼ ਪਾਇਆ ਅਤੇ ਸਾਡੇ ਸੰਵਿਧਾਨ ਦੀ ਮਹਾਨਤਾ ਅਤੇ ਰਾਸ਼ਟਰੀ ਪ੍ਰਗਤੀ ਦੇ ਲਈ ਕੰਮ ਕਰਦੇ ਰਹਿਣ ਦੀ ਜ਼ਰੂਰਤ ‘ਤੇ ਬਲ ਦਿੱਤਾ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਰਾਸ਼ਟਰਪਤੀ ਜੀ ਦੁਆਰਾ ਦਿੱਤੇ ਗਏ ਰਾਸ਼ਟਰ ਦੇ ਨਾਮ ਇੱਕ ਸੰਬੋਧਨ ਨੂੰ ਪ੍ਰੇਰਣਾਦਾਈ ਸੰਬੋਧਨ ਦੱਸਦੇ ਹੋਏ ਰਾਸ਼ਟਰਪਤੀ ਜੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰਪਤੀ ਜੀ ਨੇ ਅਨੇਕ ਵਿਸ਼ਿਆਂ ‘ਤੇ ਪ੍ਰਕਾਸ਼ ਪਾਇਆ ਅਤੇ ਸਾਡੇ ਸੰਵਿਧਾਨ ਦੀ ਮਹਾਨਤਾ ਅਤੇ ਰਾਸ਼ਟਰੀ ਪ੍ਰਗਤੀ ਦੀ ਦਿਸ਼ਾ ਵਿੱਚ ਕੰਮ ਕਰਦੇ ਰਹਿਣ ਦੀ ਜ਼ਰੂਰਤ ‘ਤੇ ਬਲ ਦਿੱਤਾ।

 

ਐਕਸ (X) ‘ਤੇ ਭਾਰਤ ਦੇ ਰਾਸ਼ਟਰਪਤੀ ਹੈਂਡਲ ਦੁਆਰਾ ਕੀਤੀ ਗਈ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਲਿਖਿਆ:

ਰਾਸ਼ਟਰਪਤੀ ਜੀ ਦਾ ਇੱਕ ਪ੍ਰੇਰਣਾਦਾਇਕ ਸੰਬੋਧਨ, ਜਿਸ ਵਿੱਚ ਉਨ੍ਹਾਂ ਨੇ ਕਈ ਵਿਸ਼ਿਆਂ ‘ਤੇ ਪ੍ਰਕਾਸ਼ ਪਾਇਆ ਅਤੇ ਸਾਡੇ ਸੰਵਿਧਾਨ ਦੀ ਮਹਾਨਤਾ ਅਤੇ ਰਾਸ਼ਟਰੀ ਪ੍ਰਗਤੀ ਦੇ ਲਈ ਕੰਮ ਕਰਦੇ ਰਹਿਣ ਦੀ ਜ਼ਰੂਰਤ ‘ਤੇ ਬਲ ਦਿੱਤਾ।

 

 

***

ਐੱਮਜੇਪੀਐੱਸ/ਐੱਸਆਰ