Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਰਾਸ਼ਟਰੀ ਮਤਦਾਤਾ ਦਿਵਸ ਸਾਡੇ ਜੀਵੰਤ ਲੋਕਤੰਤਰ ਦਾ ਉਤਸਵ ਮਨਾਉਣ ਅਤੇ ਹਰੇਕ ਨਾਗਰਿਕ ਨੂੰ ਵੋਟ ਪਾਉਣ ਦੇ ਆਪਣੇ ਅਧਿਕਾਰ ਦਾ ਪ੍ਰਯੋਗ ਕਰਨ ਦੇ ਲਈ ਸਸ਼ਕਤ ਬਣਾਉਣ ਬਾਰੇ ਹੈ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਰਾਸ਼ਟਰੀ ਮਤਦਾਤਾ ਦਿਵਸ ਸਾਡੇ ਜੀਵੰਤ ਲੋਕਤੰਤਰ ਦਾ ਉਤਸਵ ਮਨਾਉਣ ਅਤੇ ਹਰੇਕ ਨਾਗਰਿਕ ਨੂੰ ਵੋਟ ਪਾਉਣ ਦੇ ਆਪਣੇ ਅਧਿਕਾਰ ਦਾ ਪ੍ਰਯੋਗ ਕਰਨ ਦੇ ਲਈ ਸਸ਼ਕਤ ਬਣਾਉਣ ਬਾਰੇ ਹੈ।

 ਸ਼੍ਰੀ ਮੋਦੀ ਨੇ ਐਕਸ (X) ‘ਤੇ ਪੋਸਟ ਵਿੱਚ ਕਿਹਾ:

 “ਰਾਸ਼ਟਰੀ ਮਤਦਾਤਾ ਦਿਵਸ ਸਾਡੇ ਜੀਵੰਤ ਲੋਕਤੰਤਰ ਦਾ ਉਤਸਵ ਮਨਾਉਣ ਅਤੇ ਹਰੇਕ ਨਗਾਰਿਕ ਨੂੰ ਵੋਟ ਪਾਉਣ ਦੇ ਆਪਣੇ ਅਧਿਕਾਰ ਦਾ ਪ੍ਰਯੋਗ ਕਰਨ ਦੇ ਲਈ ਸਸ਼ਕਤ ਬਣਾਉਣ ਬਾਰੇ ਹੈ। ਇਹ ਦੇਸ਼ ਦੇ ਭਵਿੱਖ ਨੂੰ ਆਕਾਰ ਦੇਣ ਵਿੱਚ ਭਾਗੀਦਾਰੀ ਦੇ ਮਹੱਤਵ ‘ਤੇ ਬਲ ਦਿੰਦਾ ਹੈ। ਅਸੀਂ ਇਸ ਸਬੰਧ ਵਿੱਚ ਉਨ੍ਹਾਂ ਦੇ ਮਿਸਾਲੀ ਪ੍ਰਯਾਸਾਂ ਦੇ ਲਈ ਭਾਰਤੀ ਚੋਣ ਕਮਿਸ਼ਨ (ਈਸੀਆਈ-ECI) ਦੀ ਸ਼ਲਾਘਾ ਕਰਦੇ ਹਾਂ।

 

@ECISVEEP”

 

***

ਐੱਮਜੇਪੀਐੱਸ/ਐੱਸਆਰ