Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਰਾਸ਼ਟਰੀ ਸਿੱਖਿਆ ਨੀਤੀ 2020 ਇਨੋਵੇਟਿਵ ਪਹਿਲਕਦਮੀਆਂ ਅਤੇ ਸੰਸਾਧਨਾਂ ਦੇ ਨਾਲ ਛੋਟੇ ਬੱਚਿਆਂ ਨੂੰ ਉਨ੍ਹਾਂ ਦੀ ਮਾਤ੍ਰਭਾਸ਼ਾ ਵਿੱਚ ਪੜ੍ਹਾਉਣ ਦੇ ਦ੍ਰਿਸ਼ਟੀਕੋਣ ਦਾ ਸਮਰਥਨ ਕਰਦੀ ਹੈ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਰਾਸ਼ਟਰੀ ਸਿੱਖਿਆ ਨੀਤੀ 2020 ਇਨੋਵੇਟਿਵ ਪਹਿਲਕਦਮੀਆਂ ਅਤੇ ਸੰਸਾਧਨਾਂ ਦੇ ਨਾਲ ਛੋਟੇ ਬੱਚਿਆਂ ਨੂੰ ਉਨ੍ਹਾਂ ਦੀ ਮਾਤ੍ਰਭਾਸ਼ਾ ਵਿੱਚ ਪੜ੍ਹਾਉਣ ਦੇ ਦ੍ਰਿਸ਼ਟੀਕੋਣ ਦਾ ਸਮਰਥਨ ਕਰਦੀ ਹੈ।

 

ਕੇਂਦਰੀ ਮੰਤਰੀ, ਸ਼੍ਰੀ ਧਰਮੇਂਦਰ ਪ੍ਰਧਾਨ ਦੇ ਐਕਸ ਪੋਸਟ ‘ਤੇ ਪ੍ਰਤੀਕਿਰਿਆ ਵਿੱਚ, ਸ਼੍ਰੀ ਮੋਦੀ ਨੇ ਲਿਖਿਆ:

“ਕੇਂਦਰੀ ਸਿੱਖਿਆ ਮੰਤਰੀ ਸ਼੍ਰੀ @dpradhanbjp ਨੇ ਗਹਿਰੀ ਸਿੱਖਿਆ, ਰਚਨਾਤਮਕਤਾ ਨੂੰ ਹੁਲਾਰਾ ਦੇਣ ਅਤੇ ਸੱਭਿਆਚਾਰਕ ਜੜ੍ਹਾਂ ਨੂੰ ਸੁਰੱਖਿਅਤ ਕਰਨ ਦੇ ਲਈ ਛੋਟੇ ਬੱਚਿਆਂ ਨੂੰ ਉਨ੍ਹਾਂ ਦੀ ਮਾਤ੍ਰਭਾਸ਼ਾ ਵਿੱਚ ਪੜ੍ਹਾਉਣ ਦੇ ਮਹੱਤਵ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਕਿਵੇਂ ਐੱਨਈਪੀ 2020 ਇਨੋਵੇਟਿਵ ਪਹਿਲਕਦਮੀਆਂ ਅਤੇ ਸੰਸਾਧਨਾਂ ਦੇ ਨਾਲ ਇਸ ਦ੍ਰਿਸ਼ਟੀਕੋਣ ਦਾ ਸਮਰਥਨ ਕਰਦੀ ਹੈ- ਇਸ ਨੂੰ ਜ਼ਰੂਰ ਪੜ੍ਹੋ!”

***

ਐੱਮਜੇਪੀਐੱਸ/ਐੱਸਆਰ