ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਸਾਨਾਂ ਦੀ ਭਲਾਈ ਦੇ ਪ੍ਰਤੀ ਸਰਕਾਰ ਦੀ ਪ੍ਰਤੀਬੱਧਤਾ ਨੂੰ ਦੁਹਰਾਇਆ ਹੈ।
ਰਾਸ਼ਟਰੀ ਹਲਦੀ ਬੋਰਡ ਦੀ ਸਥਾਪਨਾ ਦੇ ਲਾਭਾਂ ਬਾਰੇ, ਜਿਸ ਦਾ ਪ੍ਰਧਾਨ ਮੰਤਰੀ ਨੇ ਕੱਲ੍ਹ ਐਲਾਨ ਕੀਤਾ ਸੀ, ਨਿਜ਼ਾਮਾਬਾਦ ਤੋਂ ਸੰਸਦ ਮੈਂਬਰ, ਸ਼੍ਰੀ ਅਰਵਿੰਦ ਧਰਮਪੁਰੀ ਦੇ ਰਾਸ਼ਟਰੀ ਹਲਦੀ ਬੋਰਡ ਦੀ ਸਥਾਪਨਾ ਦੇ ਲਾਭਾਂ ਬਾਰੇ ਇੱਕ ਪੋਸਟ, ਜਿਸ ਦਾ ਪ੍ਰਧਾਨ ਮੰਤਰੀ ਨੇ ਕੱਲ੍ਹ ਐਲਾਨ ਕੀਤਾ ਸੀ, ‘ਤੇ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਐਕਸ (X)‘ਤੇ ਪੋਸਟ ਕੀਤਾ:
“ਸਾਡੇ ਕਿਸਾਨਾਂ ਦੀ ਭਲਾਈ ਅਤੇ ਸਮ੍ਰਿੱਧੀ ਹਮੇਸ਼ਾ ਸਾਡੀ ਸਰਬਉੱਚ ਪ੍ਰਾਥਮਿਕਤਾ ਰਹੀ ਹੈ।
ਰਾਸ਼ਟਰੀ ਹਲਦੀ ਬੋਰਡ ਦੀ ਸਥਾਪਨਾ ਕਰਕੇ, ਸਾਡਾ ਲਕਸ਼ ਸਾਡੇ ਹਲਦੀ ਕਿਸਾਨਾਂ ਦੀ ਸਮਰੱਥਾ ਦਾ ਉਪਯੋਗ ਕਰਨਾ ਅਤੇ ਉਨ੍ਹਾਂ ਨੂੰ ਉਹ ਸਮਰਥਨ ਦੇਣਾ ਹੈ ਜਿਸ ਦੇ ਉਹ ਹੱਕਦਾਰ ਹਨ।
ਨਿਜ਼ਾਮਾਬਾਦ ਦੇ ਲਈ ਲਾਭ ਵਿਸ਼ੇਸ਼ ਤੌਰ ‘ਤੇ ਬਹੁਤ ਜ਼ਿਆਦਾ ਹਨ।
ਅਸੀਂ ਆਪਣੇ ਹਲਦੀ ਕਿਸਾਨਾਂ ਦੇ ਉੱਜਵਲ ਭਵਿੱਖ ਨੂੰ ਸੁਨਿਸ਼ਚਿਤ ਕਰਨ ਦੇ ਲਈ ਹਰ ਸੰਭਵ ਪ੍ਰਯਾਸ ਕਰਦੇ ਰਹਾਂਗੇ।”
The well-being and prosperity of our farmers has always been our top priority.
By establishing the National Turmeric Board, we aim to harness the potential of our turmeric farmers and give them the support they rightly deserve.
The benefits for Nizamabad are particularly… https://t.co/xYazlleO07
— Narendra Modi (@narendramodi) October 2, 2023
మన రైతుల శ్రేయస్సు,సౌభాగ్యాలే ఎల్లప్పుడూ మా మొదటి ప్రాధాన్యత. జాతీయ పసుపు బోర్డును ఏర్పాటు చేయడం ద్వారా, మన పసుపు రైతుల సామర్థ్యాన్ని సరిగ్గా వినియోగించుకోవడం, వారికి తగిన మద్దతును అందించడమే మా లక్ష్యం. ముఖ్యంగా దీనిద్వారా నిజామాబాద్కు అందే ప్రయోజనాలు అపారం.
మన పసుపు రైతులకు… https://t.co/xYazlleO07

***
ਡੀਐੱਸ